ਪੁਲਿਸ ਨੇ ਰਾਹਗੀਰਾਂ ਨਾਲ ਲੁੱਟਖੋਹ ਕਰਨ ਵਾਲੇ ਇਕ ਗਿਰੋਹ ਨੂੰ ਕੀਤਾ ਗ੍ਰਿਫ਼ਤਾਰ
Published : Nov 8, 2020, 1:56 pm IST
Updated : Nov 8, 2020, 1:56 pm IST
SHARE ARTICLE
arrest
arrest

ਇਹ ਜਾਣਕਾਰੀ ਡੀ.ਐਸ.ਪੀ. ਖਰੜ ਰੁਪਿੰਦਰਦੀਪ ਕੌਰ ਸੋਹੀ ਨੇ ਪੱਤਰਕਾਰ ਸੰਮੇਲਨ ਦੌਰਾਨ ਦਿੱਤੀ।

ਖਰੜ - ਪੰਜਾਬ 'ਚ ਲੁੱਟ ਖੋਹ ਨਾਲ ਜੁੜੇ ਮਾਮਲੇ ਲਗਾਤਾਰ ਵੱਧ ਰਹੇ ਹਨ। ਅੱਜ ਤਾਜਾ ਮਾਮਲਾ ਖਰੜ ਤੋਂ ਸਾਹਮਣੇ ਆਇਆ ਹੈ। ਇਸ ਮਾਮਲੇ 'ਚ ਇਕ ਗਿਰੋਹ ਦੇ ਪੰਜ ਮੈਂਬਰਾਂ ਨੇ ਰਾਹਗੀਰਾਂ ਨਾਲ ਲੁੱਟਖੋਹ ਕੀਤੀ। 

loot

ਪਰ ਹੁਣ ਪੁਲਿਸ ਨੇ ਇਸ ਗਿਰੋਹ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਤੋਂ ਮਿਲੀ ਜਾਣਕਾਰੀ ਦੇ ਮੁਤਾਬਿਕ ਇਕ ਗਿਰੋਹ ਦੇ ਪੰਜ ਮੈਂਬਰਾਂ ਹਨ।  ਇਹ ਜਾਣਕਾਰੀ ਡੀ.ਐਸ.ਪੀ. ਖਰੜ ਰੁਪਿੰਦਰਦੀਪ ਕੌਰ ਸੋਹੀ ਨੇ ਪੱਤਰਕਾਰ ਸੰਮੇਲਨ ਦੌਰਾਨ ਦਿੱਤੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement