Fazilka News : ਫਾਜ਼ਿਲਕਾ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ ਇੱਕ ਮੈਂਬਰ ਨੂੰ ਕੀਤਾ ਕਾਬੂ

By : BALJINDERK

Published : Nov 8, 2024, 6:48 pm IST
Updated : Nov 8, 2024, 6:48 pm IST
SHARE ARTICLE
ਮੁਲਜ਼ਮ ਗੁਰਜੀਤ ਸਿੰਘ ਜੀਤਾ ਬਾਰੇ ਜਾਣਕਾਰੀ ਦਿੰਦੇ ਹੋਏ ਪੁਲਿਸ ਮੁਲਾਜ਼ਮ
ਮੁਲਜ਼ਮ ਗੁਰਜੀਤ ਸਿੰਘ ਜੀਤਾ ਬਾਰੇ ਜਾਣਕਾਰੀ ਦਿੰਦੇ ਹੋਏ ਪੁਲਿਸ ਮੁਲਾਜ਼ਮ

Fazilka News : ਮੁਲਜ਼ਮ ਪਾਸੋਂ ਬੁਲੇਟ ਮੋਟਰਸਾਈਕਲ ਸਮੇਤ 2 ਪਿਸਟਲ,ਮੈਗਜ਼ੀਨ ਅਤੇ 08 ਜਿੰਦਾ ਕਾਰਤੂਸ ਹੋਏ ਬਰਾਮਦ 

Fazilka News : ਫਾਜ਼ਿਲਕਾ ਪੁਲਿਸ ਨੇ ਇੱਕ ਸੰਗਠਿਤ ਅਪਰਾਧਿਕ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ ਇੰਚਾਰਜ ਸੀ ਆਈ.ਏ-2 (ਅਬੋਹਰ) ਦੀ ਟੀਮ ਵੱਲੋਂ ਗਿਰੋਹ ਦੇ ਇੱਕ ਮੈਂਬਰ ਨੂੰ ਬੁਲੇਟ ਮੋਟਰਸਾਈਕਲ ਸਮੇਤ ਕਾਬੂ ਕਰਕੇ ਉਸ ਪਾਸੋਂ 02 ਪਿਸਟਲ ਸਮੇਤ ਮੈਗਜ਼ੀਨ ਅਤੇ 08 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।

1

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਗੁਰਜੀਤ ਸਿੰਘ ਜੀਤਾ ਪੁੱਤਰ ਰਾਮ ਸਿੰਘ ਵਾਸੀ ਵਰਿਆਮ ਨਗਰ ਅਬੋਹਰ, ਮੱਧ ਪ੍ਰਦੇਸ਼ ਤੋਂ ਅਸਲਾ ਲੈ ਕੇ ਆਇਆ ਸੀ ਅਤੇ ਇਸ ਅਸਲੇ ਨਾਲ ਕਿਸੇ ਵਿਅਕਤੀ ਨੂੰ ਮਾਰਨ ਦੀ ਫ਼ਿਰਾਕ ਵਿੱਚ ਸੀ।  ਮੁਲਜ਼ਮ ਦੇ ਖਿਲਾਫ ਥਾਣਾ ਸਿਟੀ-1 ਅਬੋਹਰ ਵਿਖੇ ਅਸਲਾ ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

(For more news apart from major operation Fazilka police, member arms smuggling gang was arrested News in Punjabi, stay tuned to Rozana Spokesman)

Location: India, Punjab, Fazilka

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement