Punjab News: ਥੋੜੇ ਕੁ ਸਮੇਂ ਦੇ ਫ਼ਰਕ ਨਾਲ ਦੋ ਸਕੇ ਭਰਾਵਾਂ ਦੀ ਮੌਤ
Published : Nov 8, 2024, 12:44 pm IST
Updated : Nov 8, 2024, 12:44 pm IST
SHARE ARTICLE
Two brothers died due to heart attack with a little time difference
Two brothers died due to heart attack with a little time difference

Punjab News: ਮ੍ਰਿਤਕ ਰਾਮ ਲਾਲ (60 ਸਾਲ) ਅਤੇ ਮ੍ਰਿਤਕ ਮੋਹਨ ਦਾਸ (50 ਸਾਲ) ਨੂੰ ਥੋੜੇ ਕੁ ਸਮੇਂ ਦੇ ਫ਼ਰਕ ਨਾਲ ਅਚਾਨਕ ਦਿਲ ਦਾ ਦੌਰਾ ਪੈ ਗਿਆ,

 

Punjab News: ਸੰਗਰੂਰ ਜ਼ਿਲ੍ਹੇ ਦੇ ਹਲਕਾ ਦਿੜਬਾ ਅਧੀਨ ਪੈਂਦੇ ਪਿੰਡ ਕਣਕਵਾਲ ਭੰਗੂਆਂ ਵਿਖੇ ਦਿਲ ਦਾ ਦੌਰਾ ਪੈਣ ਨਾਲ ਦੋ ਸਕੇ ਭਰਾਵਾਂ ਦੀ ਮੌਤ ਹੋ ਜਾਣ ਦੀ ਦੁਖਦਾਇਕ ਖ਼ਬਰ ਸਾਹਮਣੇ ਆਈ ਹੈ। 

ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਰਾਮ ਲਾਲ (60 ਸਾਲ) ਅਤੇ ਮ੍ਰਿਤਕ ਮੋਹਨ ਦਾਸ (50 ਸਾਲ) ਨੂੰ ਥੋੜੇ ਕੁ ਸਮੇਂ ਦੇ ਫ਼ਰਕ ਨਾਲ ਅਚਾਨਕ ਦਿਲ ਦਾ ਦੌਰਾ ਪੈ ਗਿਆ, ਜਿਸ ਨਾਲ ਦੋਵੇਂ ਹੀ ਭਰਾਵਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।
 

SHARE ARTICLE

ਏਜੰਸੀ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement