ਚੋਣ ਕਮਿਸ਼ਨ ਨੇ SSP ਨੂੰ ਸਸਪੈਂਡ ਕਰਨ ਦੇ ਦਿੱਤੇ ਹੁਕਮ
ਤਰਨਤਾਰਨ: ਭਾਰਤੀ ਚੋਣ ਕਮਿਸ਼ਨ ਨੇ ਤਰਨਤਾਰਨ (ਪੰਜਾਬ) ਦੀ ਐਸਐਸਪੀ ਡਾ. ਰਵਜੋਤ ਕੌਰ ਗਰੇਵਾਲ ਨੂੰ ਤੁਰੰਤ ਮੁਅੱਤਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਸੀਪੀ, ਅੰਮ੍ਰਿਤਸਰ, ਸ੍ਰੀ ਗੁਰਪ੍ਰੀਤ ਸਿੰਘ ਭੁੱਲਰ, ਆਈਪੀਐਸ ਨੂੰ ਤੁਰੰਤ ਪ੍ਰਭਾਵ ਨਾਲ ਐਸਐਸਪੀ, ਤਰਨਤਾਰਨ ਦਾ ਵਾਧੂ ਚਾਰਜ ਸੌਂਪਿਆ ਗਿਆ ਹੈ।
