ਸੁਖਪਾਲ ਖਹਿਰਾ ਨੇ ਬਾਦਲਾਂ ਨੂੰ ਦੱਸਿਆ 'ਪਾਖੰਡੀ', ਸੌ ਚੂਹੇ ਖਾ ਕੇ ਬਿੱਲੀ ਚੱਲੀ ਹੱਜ ਨੂੰ
Published : Dec 8, 2018, 5:49 pm IST
Updated : Apr 10, 2020, 11:38 am IST
SHARE ARTICLE
ਸੁਖਪਾਲ ਖਹਿਰਾ
ਸੁਖਪਾਲ ਖਹਿਰਾ

ਸ੍ਰੀ ਦਰਬਾਰ ਸਾਹਿਬ ਜਾ ਕੇ ਭੁੱਲਾਂ ਚੁੱਕਾਂ ਦੀ ਖ਼ਿਮਾ ਯਾਚਨਾ ਕੀਤੇ ਜਾਣ ਨੂੰ ਲੈ ਕੇ ਸੁਖਪਾਲ ਸਿੰਘ ਖਹਿਰਾ ਨੇ ਬਾਦਲਾਂ 'ਤੇ ਜਮ ਕੇ ਨਿਸ਼ਾਨਾ ਸਾਧਿਆ ਹੈ...

ਅੰਮ੍ਰਿਤਸਰ (ਭਾਸ਼ਾ) : ਸ੍ਰੀ ਦਰਬਾਰ ਸਾਹਿਬ ਜਾ ਕੇ ਭੁੱਲਾਂ ਚੁੱਕਾਂ ਦੀ ਖ਼ਿਮਾ ਯਾਚਨਾ ਕੀਤੇ ਜਾਣ ਨੂੰ ਲੈ ਕੇ ਸੁਖਪਾਲ ਸਿੰਘ ਖਹਿਰਾ ਨੇ ਬਾਦਲਾਂ 'ਤੇ ਜਮ ਕੇ ਨਿਸ਼ਾਨਾ ਸਾਧਿਆ ਹੈ। ਖਹਿਰਾ ਨੇ ਆਖਿਆ ਕਿ ਬਾਦਲਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ, ਕਿਉਂਕਿ ਇਨ੍ਹਾਂ ਦੇ ਗੁਨਾਹ ਬਖਸ਼ਣਯੋਗ ਨਹੀਂ ਹਨ, ਬਲਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਬਾਦਲ ਤੋਂ ਫ਼ਖ਼ਰ-ਏ-ਕੌਮ ਦਾ ਐਵਾਰਡ ਵੀ ਵਾਪਸ ਲੈਣਾ ਚਾਹੀਦਾ ਹੈ।

ਇਸ ਮੌਕੇ ਬਾਦਲ ਤੋਂ ਫ਼ਖ਼ਰ ਏ ਕੌਮ ਦਾ ਐਵਾਰਡ ਵਾਪਸ ਲੈਣ ਸਬੰਧੀ ਮਤਾ ਵੀ ਪਾਸ ਕੀਤਾ ਗਿਆ। ਦਸ ਦਈਏ ਕਿ ਸੁਖਪਾਲ ਖਹਿਰਾ ਅਤੇ ਉਨ੍ਹਾਂ ਦੇ ਸਾਥੀਆਂ ਨੇ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਇਨਸਾਫ਼ ਮੋਰਚੇ ਦੀ ਸ਼ੁਰੂਆਤ ਕੀਤੀ, 180 ਕਿਲੋਮੀਟਰ ਦਾ ਇਹ ਇਨਸਾਫ਼ ਮਾਰਚ ਕਈ ਪਿੰਡਾਂ ਸ਼ਹਿਰਾਂ ਵਿਚੋਂ ਦੀ ਲੰਘਦਾ ਹੋਇਆ ਪਟਿਆਲਾ ਵਿਖੇ ਸਮਾਪਤ ਹੋਵੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement