
ਉਨ੍ਹਾਂ ਨੇ ਟਵੀਟ ਕੀਤਾ ਅਤੇ ਲਿਖਿਆ- ਚੀਫ ਆਫ਼ ਡਿਫੈਂਸ ਸਟਾਫ਼ ਨੂੰ ਲੈ ਕੇ ਜਾ ਰਹੇ ਫ਼ੌਜੀ ਹੈਲੀਕਾਪਟਰ ਦੇ ਹਾਦਸੇ ਤੋਂ ਬਹੁਤ ਦੁਖੀ ਹਾਂ।
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਤਾਮਿਲਨਾਡੂ ਹੈਲੀਕਾਪਟਰ ਹਾਦਸੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਟਵੀਟ ਕੀਤਾ ਅਤੇ ਲਿਖਿਆ- ਚੀਫ ਆਫ਼ ਡਿਫੈਂਸ ਸਟਾਫ਼ ਨੂੰ ਲੈ ਕੇ ਜਾ ਰਹੇ ਫ਼ੌਜੀ ਹੈਲੀਕਾਪਟਰ ਦੇ ਹਾਦਸੇ ਤੋਂ ਬਹੁਤ ਦੁਖੀ ਹਾਂ।
File photo
ਤਾਮਿਲਨਾਡੂ ਦੇ ਕੂਨੂਰ ਵਿੱਚ ਵਾਪਰੀ ਇਸ ਘਟਨਾ ਵਿੱਚ ਉਨ੍ਹਾਂ ਦੀ ਪਤਨੀ ਅਤੇ ਹੋਰ ਅਧਿਕਾਰੀਆਂ ਦੇ ਜਲਦੀ ਠੀਕ ਹੋਣ ਦੀ ਅਰਦਾਸ ਕੀਤੀ।
CM channi twt
ਦੱਸਣਯੋਗ ਹੈ ਕਿ ਅੱਜ ਵਾਪਰੇ ਇਸ ਹਾਦਸੇ ਦੌਰਾਨ CDS ਬੀਪੀਨ ਰਾਵਤ ਤੋਂ ਇਲਾਵਾ ਉਨ੍ਹਾਂ ਦੀ ਪਤਨੀ ਮਧੁਲਿਕਾ ਰਾਵਤ, ਲੈਫਟੀਨੈਂਟ ਕਰਨ ਹਰਜਿੰਦਰ ਸਿੰਘ, ਨਾਇਕ ਗੁਰਸੇਵਕ ਸਿੰਘ, ਨਾਇਕ ਗੁਰਸੇਵਕ ਸਿੰਘ, ਲਾਂਸ ਨਾਇਕ ਵਿਵੇਕ ਕੁਮਾਰ, ਲਾਂਸ ਨਾਇਕ ਬੀ.ਸਾਈ.ਤੇਜਾ, ਹਵਲਦਾਰ ਸਤਪਾਲ, ਨਾਇਕ ਜਿਤੇਂਦਰ ਕੁਮਾਰ, ਬ੍ਰਿਗੇਡੀਅਰ ਐੱਸਐੱਸ, ਹਵਲਦਾਰ ਸਤਪਾਲ ਵੀ ਮੌਜੂਦ ਸਨ।