
ਫੋਟੋ ਸਬੰਧੀ ਸਹੀ ਜਾਣਕਾਰੀ ਮਿਲਦਿਆਂ ਹੀ ਰੋਜ਼ਾਨਾ ਸਪੋਕਸਮੈਨ ਵੱਲੋਂ ਇਸ ਨੂੰ ਡਿਲੀਟ ਕਰ ਦਿੱਤਾ ਗਿਆ ਸੀ।
ਚੰਡੀਗੜ੍ਹ: ਗੀਤਾਂ ਵਿਚ ਹਥਿਆਰਾਂ ਨੂੰ ਪ੍ਰਮੋਟ ਕਰਨ ਵਾਲੇ ਗਾਇਕ ਕੁਲਜੀਤ ਸਿੰਘ ਰਾਜਿਆਣਾ ਖ਼ਿਲਾਫ਼ ਬੀਤੇ ਦਿਨੀਂ ਬਾਘਾ ਪੁਰਾਣਾ ਵਿਖੇ ਐਫਆਈਆਰ ਦਰਜ ਕੀਤੀ ਗਈ। ਇਕੋ ਨਾਂਅ ਦੇ ਦੋ ਵਿਅਕਤੀ ਹੋਣ ਕਾਰਨ ਗਲਤ ਫੋਟੋ ਵਰਤੇ ਜਾਣ ’ਤੇ ਅਦਾਰਾ ਰੋਜ਼ਾਨਾ ਸਪੋਕਸਮੈਨ ਨੂੰ ਖੇਦ ਹੈ। ਫੋਟੋ ਸਬੰਧੀ ਸਹੀ ਜਾਣਕਾਰੀ ਮਿਲਦਿਆਂ ਹੀ ਰੋਜ਼ਾਨਾ ਸਪੋਕਸਮੈਨ ਵੱਲੋਂ ਇਸ ਨੂੰ ਡਿਲੀਟ ਕਰ ਦਿੱਤਾ ਗਿਆ ਸੀ।