Leopard in Ludhiana: ਲੁਧਿਆਣਾ 'ਚ ਵੜਿਆ ਚੀਤਾ, ਡਰੇ ਲੋਕਾਂ ਨੇ ਆਪਣੇ-ਆਪ ਨੂੰ ਘਰਾਂ ਵਿਚ ਕੀਤਾ ਕੈਦ! ਪੁਲਿਸ ਨੇ ਇਲਾਕਾ ਕਰ ਦਿਤਾ ਸੀਲ

By : GAGANDEEP

Published : Dec 8, 2023, 10:28 am IST
Updated : Dec 8, 2023, 10:28 am IST
SHARE ARTICLE
Leopard aka Cheetah in Ludhiana News in punjabi
Leopard aka Cheetah in Ludhiana News in punjabi

Leopard in Ludhiana: ਸੁਸਾਇਟੀ ਵਿੱਚ ਲੱਗੇ ਕੈਮਰਿਆਂ ਵਿੱਚ ਚੀਤੇ ਦੀਆਂ ਤਸਵੀਰਾਂ ਹੋਈਆਂ ਕੈਦ

Leopard aka Cheetah in Ludhiana News in punjabi : ਲੁਧਿਆਣਾ ਦੇ ਪੱਖੋਵਾਲ ਰੋਡ 'ਤੇ ਸਥਿਤ ਸੈਂਟਰਾ ਗ੍ਰੀਨ ਫਲੈਟ 'ਚ ਇਕ ਚੀਤਾ ਵੜ ਗਿਆ। ਸੁਸਾਇਟੀ ਵਿੱਚ ਰਹਿਣ ਵਾਲੇ ਇੱਕ ਵਿਅਕਤੀ ਨੇ ਚੀਤੇ ਨੂੰ ਦੇਖਿਆ। ਜਿਸ ਤੋਂ ਬਾਅਦ ਉਸ ਨੇ ਰੌਲਾ ਪਾਇਆ। ਸੁਸਾਇਟੀ ਵਿੱਚ ਲੱਗੇ ਕੈਮਰਿਆਂ ਵਿੱਚ ਚੀਤੇ ਦੀਆਂ ਤਸਵੀਰਾਂ ਕੈਦ ਹੋ ਗਈਆਂ। ਜਿਸ ਤੋਂ ਬਾਅਦ ਲੋਕ ਦਹਿਸ਼ਤ ਵਿਚ ਹਨ। ਡਰੇ ਸਹਿਮੇ ਲੋਕਾਂ ਨੇ ਆਪਣੇ ਆਪ ਨੂੰ ਘਰਾਂ ਵਿਚ ਕੈਦ ਕਰ ਲਿਆ। 

ਇਹ ਵੀ ਪੜ੍ਹੋ: Ludhiana News: 6ਵੀਂ ਮੰਜ਼ਿਲ ਤੋਂ ਡਿੱਗਿਆ ਮਜ਼ਦੂਰ, ਨਿਰਮਾਣ ਅਧੀਨ ਮਾਲ 'ਚ ਫਿਟ ਕਰ ਰਿਹਾ ਸੀ ਪਾਈਪ  

ਇਸ ਸਬੰਧੀ ਸੂਚਨਾ ਮਿਲਣ ’ਤੇ ਥਾਣਾ ਸਦਰ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਇਲਾਕੇ ਨੂੰ ਸੀਲ ਕਰ ਦਿੱਤਾ। ਥਾਣਾ ਸਦਰ ਦੇ ਐਸਐਚਓ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਚੀਤਾ ਸੁਸਾਇਟੀ ਵਿੱਚੋਂ ਨਿਕਲ ਗਿਆ ਹੈ ਪਰ ਹਾਲੇ ਵੀ ਇਲਾਕੇ ਦੀ ਚੈਕਿੰਗ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: Earthquake Today: ਮੁੜ ਭੂਚਾਲ ਨਾਲ ਥਰ-ਥਰ ਕੰਬੀ ਧਰਤੀ, ਦਹਿਸ਼ਤ ਵਿਚ ਆਏ ਲੋਕ, ਮਚਿਆ ਹੜਕੰਪ!

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement