ਰਾਜ ਚੋਣ ਕਮਿਸ਼ਨ ਵੱਲੋਂ ਮਾਨਸਾ ਦੇ ਪਿੰਡ ਭੰਮੇ ਕਲਾਂ ਦੀ ਜ਼ਿਮਨੀ ਚੋਣ 24 ਦਸੰਬਰ ਨੂੰ ਕਰਵਾਉਣ ਦਾ ਐਲਾਨ
Published : Dec 8, 2023, 8:20 pm IST
Updated : Dec 8, 2023, 8:20 pm IST
SHARE ARTICLE
 State election commission announces bye election of Mansa's village Bhamme Kalan on Dec 24
State election commission announces bye election of Mansa's village Bhamme Kalan on Dec 24

ਉਕਤ ਗ੍ਰਾਮ ਪੰਚਾਇਤ ਦੇ ਮਾਲ ਅਧਿਕਾਰ ਖੇਤਰ ਵਿੱਚ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ।

ਚੰਡੀਗੜ੍ਹ : ਰਾਜ ਚੋਣ ਕਮਿਸ਼ਨ ਵੱਲੋਂ ਚੋਣ ਸਮਾਂ-ਸਾਰਣੀ ਅਤੇ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ, ਜਿਸ ਤਹਿਤ ਪਿੰਡ ਭੰਮੇ ਕਲਾਂ ਜਿਲਾ ਮਾਨਸਾ ਵਿਖੇ ਸਰਪੰਚ (ਇਸਤਰੀ) ਦੇ ਅਹੁਦੇ ਲਈ ਜ਼ਿਮਨੀ ਚੋਣ ਦਾ ਐਲਾਨ ਕਰ ਦਿੱਤਾ ਗਿਆ ਹੈ।

ਇਛੁੱਕ ਉਮੀਦਵਾਰ 13.12.2023 ਤੱਕ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਵਿਖੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਸਕਦੇ ਹਨ। ਇਸ ਜਿਮਨੀ ਚੋਣ ਲਈ ਵੋਟਾਂ 24.12.2023 (ਐਤਵਾਰ) ਨੂੰ ਪੈਣਗੀਆਂ ਅਤੇ ਨਤੀਜਾ ਉਸੇ ਦਿਨ ਐਲਾਨ ਦਿੱਤਾ ਜਾਵੇਗਾ। ਵੋਟਰ ਸੂਚੀ ਵਿੱਚ ਦਰਜ ਸਾਰੇ ਵੋਟਰ ਚੋਣ ਵਿੱਚ ਹਿੱਸਾ ਲੈਣ ਦੇ ਯੋਗ ਹਨ। ਕਮਿਸ਼ਨ ਵੱਲੋਂ ਇਸ ਚੋਣ ਲਈ ਸਾਰੇ ਲੋੜੀਂਦੇ ਪ੍ਰਬੰਧ ਕਰ ਲਏ ਗਏ ਹਨ। ਉਕਤ ਗ੍ਰਾਮ ਪੰਚਾਇਤ ਦੇ ਮਾਲ ਅਧਿਕਾਰ ਖੇਤਰ ਵਿੱਚ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ।

SHARE ARTICLE

ਏਜੰਸੀ

Advertisement

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM

ਕਾਂਗਰਸ ਦੇ ਰੋਸ ਪ੍ਰਦਰਸ਼ਨ ਦੌਰਾਨ ਸੁਣੋ ਹੋਰ ਕੀ ਕੁਝ ਬੋਲੇ ਰਾਜਾ ਵੜਿੰਗ ?

06 Mar 2026 2:45 PM

ਅਮਰੀਕਾ ਨੇ ਪਹਿਲੀ ਵਾਰ ਲੰਬੀ ਦੂਰੀ ਦੀ PrSM ਮਿਜ਼ਾਈਲ ਦਾਗੀ

05 Mar 2026 10:54 AM

ਨੈਨਸੀ ਗਰੇਵਾਲ ਦਾ ਕੈਨੇਡਾ 'ਚ ਕਤਲ

05 Mar 2026 10:53 AM

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM
Advertisement