ਸ਼੍ਰੀ ਮੁਕਤਸਰ ਸਾਹਿਬ ਜ਼ਿਲੇ ‘ਚ 14 ਜਨਵਰੀ ਦੀ ਛੁੱਟੀ ਦਾ ਐਲਾਨ
Published : Jan 9, 2019, 12:05 pm IST
Updated : Jan 9, 2019, 12:05 pm IST
SHARE ARTICLE
ਮੁਕਤਸਰ ਸਾਹਿਬ
ਮੁਕਤਸਰ ਸਾਹਿਬ

ਪੰਜਾਬ ਸਰਕਾਰ ਨੇ 14 ਜਨਵਰੀ, 2019 (ਸੋਮਵਾਰ) ਨੂੰ ਮੇਲਾ ਮਾਘੀ ਦੇ ਸਬੰਧ ਵਿੱਚ ਸ੍ਰੀ ਮੁਕਤਸਰ ਸਾਹਿਬ ਜ਼ਿਲੇ 'ਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ......

ਚੰਡੀਗੜ (ਸ.ਸ.ਸ) : ਪੰਜਾਬ ਸਰਕਾਰ ਨੇ 14 ਜਨਵਰੀ, 2019 (ਸੋਮਵਾਰ) ਨੂੰ ਮੇਲਾ ਮਾਘੀ ਦੇ ਸਬੰਧ ਵਿੱਚ ਸ੍ਰੀ ਮੁਕਤਸਰ ਸਾਹਿਬ ਜ਼ਿਲੇ 'ਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਦੇ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ 14 ਜਨਵਰੀ, 2019 (ਸੋਮਵਾਰ) ਨੂੰ ਸ੍ਰੀ ਮੁਕਤਸਰ ਸਾਹਿਬ ਜ਼ਿਲੇ ਦੇ ਸਰਕਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ 'ਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਉਨਾਂ ਸਪੱਸ਼ਟ ਕੀਤਾ ਕਿ ਇਹ ਛੁੱਟੀ ਮੇਲਾ ਮਾਘੀ ਦੇ ਸਬੰਧ ਵਿੱਚ ਸਿਰਫ਼ ਸ੍ਰੀ ਮੁਕਤਸਰ ਸਾਹਿਬ ਜ਼ਿਲੇ 'ਚ ਹੀ ਹੋਵੇਗੀ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement