ਤਰਨ-ਤਾਰਨ ਫੇਕ ਐਨਕਾਉਂਟਰ ‘ਚ 6 ਪੁਲਿਸ ਮੁਲਾਜ਼ਮਾਂ ਨੂੰ ਸਜ਼ਾ, 3 ਨੂੰ ਕੀਤਾ ਬਰੀ
Published : Jan 9, 2020, 2:03 pm IST
Updated : Jan 9, 2020, 4:06 pm IST
SHARE ARTICLE
Punjab Police
Punjab Police

1992-93 ਵਿੱਚ ਕੀਤੇ ਫੇਕ ਐਨਕਾਉਂਟਰ ਮਾਮਲੇ ਵਿੱਚ ਛੇ ਪੁਲਿਸ ਮੁਲਾਜਮਾਂ...

1992-93 ਵਿੱਚ ਕੀਤੇ ਫੇਕ ਐਨਕਾਉਂਟਰ ਮਾਮਲੇ ਵਿੱਚ ਛੇ ਪੁਲਿਸ ਮੁਲਾਜਮਾਂ ਨੂੰ ਸੀਬੀਆਈ ਕੋਰਟ ਨੇ ਸਜਾ ਸੁਣਾਈ ਹੈ , ਜਦੋਂ ਕਿ ਤਿੰਨ ਨੂੰ ਬਰੀ ਕਰ ਦਿੱਤਾ ਇਸ ਮਾਮਲੇ ਵਿੱਚ ਦੋਸ਼ੀ ਬਾਬਾ ਚਰਨ ਸਿੰਘ , ਮਿਰਜਾ ਸਿੰਘ , ਕੇਸਰ ਸਿੰਘ , ਗੁਰਦੇਵ ਸਿੰਘ , ਗਰਮੇਲ ਸਿੰਘ , ਬਲਵਿੰਦਰ ਸਿੰਘ  ਸ਼ਾਮਲ ਹਨ

Encounter Fake Encounter

ਬਰੀ ਹੋਣ ਵਾਲਿਆਂ ਵਿੱਚ ਡਿਪਟੀ ਗੁਰਮੀਤ ਸਿੰਘ  ਰੰਧਾਵਾਐਸਪੀ ਕਸ਼ਮੀਰ ਸਿੰਘ ਗਾਰਾ ਅਤੇ ਨਿਰਮਲ ਸਿੰਘ  ਏਐਸਆਈ ਸ਼ਾਮਲ ਹਨ। ਦੱਸ ਦਈਏ ਕਿ ਇਸ ਤੋਂ ਪਹਿਲਾਂ ਫਰਜੀ ਏਨਕਾਉਂਟਰ ਵਿੱਚ ਕਤਲ ਦੇ ਦੋਸ਼ੀ ਤਿੰਨ ਪੁਲਿਸ ਅਧਿਕਾਰੀਆਂ ਨੂੰ ਮੁਆਫ਼ੀ ਕੇਸ ਮਾਮਲੇ ‘ਚ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਅਤੇ ਕੇਂਦਰੀ ਗ੍ਰਹਿ ਮੰਤਰਾਲਾ  ਨੂੰ ਨੋਟਿਸ ਜਾਰੀ ਕਰ ਜਵਾਬ ਮੰਗਿਆ ਸੀ

CourtCourt

ਇਸਦੇ ਨਾਲ ਹੀ ਪੰਜਾਬ ਸਰਕਾਰ ਵਲੋਂ ਇਸ ਬਾਰੇ ‘ਚ ਸਟੇਟਸ ਰਿਪੋਰਟ ਵੀ ਤਲਬ ਕਰ ਲਈ ਹੈ ਪਟੀਸ਼ਨ ਦਾਖਲ ਕਰਦੇ ਹੋਏ ਮ੍ਰਿਤਕ ਮੁਖਤਿਆਰ ਸਿੰਘ  ਦੇ ਪਿਤਾ ਹਰਭਜਨ ਸਿੰਘ ਨੇ ਤਿੰਨ ਪੁਲਿਸ ਅਧਿਕਾਰੀਆਂ ਨੂੰ ਮੁਆਫ਼ੀ ਦਿੱਤੇ ਜਾਣ ਨੂੰ ਹਾਈ ਕੋਰਟ ਵਿੱਚ ਚੁਣੋਤੀ ਦਿੱਤੀ ਹੈ

Punjab And haryana High CourtPunjab And haryana High Courtਪਟੀਸ਼ਨਕਰਤਾ ਨੇ ਕਿਹਾ ਕਿ 1992 ਵਿੱਚ ਏਐਸਆਈ ਹਰਭਜਨ ਸਿੰਘਐਸਆਈ ਅਜੀਤ ਅਤੇ ਇੰਸਪੈਕਟਰ ਅਮਰੀਕ ਸਿੰਘ ਨੇ ਉਨ੍ਹਾਂ  ਦੇ  ਬੇਟੇ ਦੀ ਫਰਜੀ ਐਨਕਾਉਂਟਰ ਵਿੱਚ ਹੱਤਿਆ ਕੀਤੀ ਸੀ

Court Case Court Case

ਇਸ ਮਾਮਲੇ ਦੀ ਜਾਂਚ ਸੀਬੀਆਈ  ਨੇ ਕੀਤੀ ਸੀ ਅਤੇ ਪਟਿਆਲਾ ਦੀ ਸੀਬੀਆਈ ਅਦਾਲਤ ਨੇ ਤਿੰਨਾਂ ਨੂੰ ਦੋਸ਼ੀ ਮਾਨ  ਉਮਰਕੈਦ ਦੀ ਸਜ਼ਾ ਸੁਣਾਈ ਸੀ ਪਟੀਸ਼ਨਕਰਤਾ ਨੇ ਕਿਹਾ ਕਿ ਮੁਆਫ਼ੀ ਦੇਣ ਨੂੰ ਲੈ ਕੇ ਸੁਪ੍ਰੀਮ ਕੋਰਟ ਦਿਸ਼ਾ ਨਿਰਦੇਸ਼ ਜਾਰੀ ਕਰ ਚੁੱਕਿਆ ਹੈਜਿਸਦਾ ਪਾਲਣ ਕੀਤੇ ਬਿਨਾਂ ਪੰਜਾਬ ਸਰਕਾਰ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ‘ਤੇ ਤਿੰਨਾਂ  ਦੀ ਮੁਆਫ਼ੀ ਉੱਤੇ ਵਿਚਾਰ ਕਰ ਰਹੀ ਹੈ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM
Advertisement