ਭਾਰਤੀ ਖੇਤਰ 'ਚ ਦਾਖ਼ਲ ਹੋਏ ਪਾਕਿਸਤਾਨੀ ਨਾਗਰਿਕਾਂ ਨੂੰ BSF ਨੇ ਕੀਤਾ ਗ੍ਰਿਫ਼ਤਾਰ
Published : Jan 9, 2021, 12:55 pm IST
Updated : Jan 9, 2021, 12:55 pm IST
SHARE ARTICLE
BSF
BSF

ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਨਾਗਰਿਕਾਂ ਦੀ ਉਮਰ 20 ਤੋਂ 21 ਸਾਲ ਦੇ ਵਿਚਕਾਰ ਹੈ।

ਅੰਮ੍ਰਿਤਸਰ - ਬੀ. ਐਸ. ਐਫ. ਨੇ ਭਾਰਤੀ ਖੇਤਰ 'ਚ ਦਾਖ਼ਲ ਹੋਏ 6 ਸ਼ੱਕੀ ਪਾਕਿਸਤਾਨੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰਤ ਸੂਤਰਾਂ ਨੇ ਇਸ ਦੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਨਾਗਰਿਕਾਂ ਦੀ ਉਮਰ 20 ਤੋਂ 21 ਸਾਲ ਦੇ ਵਿਚਕਾਰ ਹੈ।

BSF

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਬੀਤੀ ਸ਼ਾਮ ਬੀ. ਐਸ. ਐਫ. ਵਲੋਂ ਭਾਰਤ-ਪਾਕਿਸਤਾਨ ਦੀ ਸਰਹੱਦੀ ਚੌਕੀ ਪੁਲ ਕੰਜਰੀ ਨੇੜਿਓਂ ਭਾਰਤੀ ਖੇਤਰ 'ਚ ਦਾਖ਼ਲ ਹੋਏ 6 ਪਾਕਿਸਤਾਨੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜੋ ਕਿ ਪੇਂਟ (ਰੰਗ) ਕਰਨ ਵਾਲੇ ਮਜ਼ਦੂਰ ਦੱਸੇ ਜਾ ਰਹੇ ਹਨ। ਪਾਕਿ ਨਾਗਰਿਕਾਂ ਕੋਲੋਂ ਬੀ. ਐਸ. ਐਫ. ਅਤੇ ਹੋਰਨਾਂ ਸੁਰੱਖਿਆ ਏਜੰਸੀਆਂ ਵਲੋਂ ਪੁੱਛ-ਪੜਤਾਲ ਕੀਤੀ ਜਾ ਰਹੀ ਹੈ। 

army

ਇਸ ਦੇ ਨਾਲ ਹੀ ਬੀਐਸਐਫ ਦੇ ਇੰਸਪੈਕਟਰ ਜਨਰਲ ਐਨਐਸ ਜਾਮਵਾਲ ਨੇ ਵੀਰਵਾਰ ਨੂੰ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਅੰਤਰਰਾਸ਼ਟਰੀ ਸਰਹੱਦ 'ਤੇ ਸੁਰੱਖਿਆ ਸਥਿਤੀ ਤੋਂ ਜਾਣੂ ਕਰਵਾਇਆ।

BSF

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement