ਵਾਹਿਗੁਰੂ ਸਰਕਾਰ ਨੂੰ ਸਮੇਂ ਸਿਰ ਸੁਮੱਤ ਬਖ਼ਸ਼ੇ, ਸੰਘਰਸ਼ 'ਚ ਪੁੱਜੀਆਂ ਬੀਬੀਆਂ ਨੇ ਮਨਾਈ ਖ਼ੈਰ
Published : Jan 9, 2021, 1:42 am IST
Updated : Jan 9, 2021, 1:42 am IST
SHARE ARTICLE
image
image

ਵਾਹਿਗੁਰੂ ਸਰਕਾਰ ਨੂੰ ਸਮੇਂ ਸਿਰ ਸੁਮੱਤ ਬਖ਼ਸ਼ੇ, ਸੰਘਰਸ਼ 'ਚ ਪੁੱਜੀਆਂ ਬੀਬੀਆਂ ਨੇ ਮਨਾਈ ਖ਼ੈਰ

ਨਵੀਂ ਦਿੱਲੀ, 8 ਜਨਵਰੀ (ਅਰਪਨ ਕੌਰ):  ਫ਼ਤਿਹਗੜ੍ਹ ਸਾਹਿਬ ਤੋਂ ਪਹੁੰਚੀਆਂ ਬੀਬੀਆਂ ਨੇ ਸਿੰਘੂ ਬਾਰਡਰ 'ਤੇ ਮੋਦੀ ਸਰਕਾਰ ਨੂੰ ਲਾਹਨਤਾਂ ਪਾਉਾਦਿਆਂ ਕਿਹਾ ਕੀ ਮੋਦੀ ਸਰਕਾਰ ਨੇ ਵਾਹਿਗੁਰੂ ਸੁਮੱਤ ਬਖਸ਼ੇ ਤਾਂ ਜੋ ਉਨ੍ਹਾਂ ਦੀ ਮਨ ਵਿਚ ਕਿਸਾਨਾਂ ਲਈ ਰਹਿਮ ਆਵੇ  | ਸਿੰਘੂ ਬਾਰਡਰ 'ਤੇ ਪਹੁੰਚੀਆਂ ਬੀਬੀਆਂ ਨੇ ਸਪੋਕਸਮੈਨ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦਿੱਲੀ ਦੇ ਬਾਰਡਰਾਂ 'ਤੇ ਲੱਖਾਂ ਕਿਸਾਨ ਧਰਨੇ ਕੜਾਕੇ ਦੀ ਠੰਢ ਵਿਚ ਧਰਨੇ ਦੇ ਰਹੇ ਹਨ ਪਰ ਕੇਂਦਰ ਸਰਕਾਰ ਕਿਸਾਨਾਂ ਦੇ ਸੰਘਰਸ਼ ਨੂੰ ਅਣਗੌਲਿਆਂ ਕਰ ਰਹੀ ਹੈ  | ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਕੋਲ ਕਾਰਪੋਰੇਟ ਘਰਾਣਿਆਂ ਨੂੰ ਮਿਲਣ ਦਾ ਵਕਤ ਤਾਂ ਹੈ ਪਰ ਦੇਸ਼ ਦੇ ਲੱਖਾਂ ਕਿਸਾਨਾਂ ਨੂੰ ਮਿਲਣ ਦਾ ਉਨ੍ਹਾਂ ਕੋਲ ਕੋਈ ਵਕਤ ਨਹੀਂ ਹੈ  ਕਿਸਾਨ ਬੀਬੀਆਂ ਨੇ ਕਿਹਾ ਕਿ ਕੇਂਦਰ ਸਰਕਾਰ ਦੇਸ਼ ਦੀ ਕਿਸਾਨਾਂ ਨੂੰ ਅਤਿਵਾਦੀ ਕਹਿ ਰਹੀ ਹੈ, ਸੱਚ ਤਾਂ ਇਹ ਹੈ ਕਿ ਕਿਸਾਨਾਂ ਦੇ ਬੱਚੇ ਹੀ ਬਾਰਡਰਾਂ ਦੇ 'ਤੇ ਅਤਿਵਾਦ ਨਾਲ ਲੜ ਰਹੇ ਹਨ  | 
imageimage

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement