Dr. Baljit Kaur News : ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਆਂਗਨਵਾੜੀ ਸੈਂਟਰਾਂ ਲਈ 7 ਕਰੋੜ ਦੀ ਰਾਸ਼ੀ ਕੀਤੀ ਜਾਰੀ
Published : Jan 9, 2025, 1:57 pm IST
Updated : Jan 9, 2025, 1:57 pm IST
SHARE ARTICLE
Cabinet Minister Dr. Baljit Kaur Releases Rs 7 crore for Anganwadi Centers Latest News in Punjabi
Cabinet Minister Dr. Baljit Kaur Releases Rs 7 crore for Anganwadi Centers Latest News in Punjabi

Dr. Baljit Kaur News : ਕਿਹਾ, ਪੰਜਾਬ ’ਚ ਸਥਾਪਤ ਹੋਣਗੇ 1419 ਨਵੇਂ ਆਂਗਨਵਾੜੀ ਸੈਂਟਰ

Cabinet Minister Dr. Baljit Kaur Releases Rs 7 crore for Anganwadi Centers Latest News in Punjabi : ਚੰਡੀਗੜ੍ਹ : ਪੰਜਾਬ ਦੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਆਂਗਨਵਾੜੀ ਸੈਂਟਰਾਂ ਲਈ ਅੱਜ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਪੰਜਾਬ ਦੇ ਆਂਗਨਵਾੜੀ ਸੈਂਟਰਾਂ ਲਈ 7 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਵਿਚ 1419 ਨਵੇਂ ਆਂਗਨਵਾੜੀ ਸੈਂਟਰਾਂ ਦੀ ਸਥਾਪਨਾ ਕੀਤੀ ਜਾਵੇਗੀ। ਜਿਸ ਦੇ ਤਹਿਤ 56 ਆਂਗਨਵਾੜੀ ਸੈਂਟਰਾਂ ਦੀ ਸਥਾਪਨਾ ਕੀਤੀ ਜਾ ਚੁਕੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਸ ਤੋਂ ਇਲਾਵਾ 350 ਸੈਂਟਰ ਦੀ ਮੁਰੰਮਤ ਵੀ ਇਸ ਵਿਚ ਸ਼ਾਮਲ ਕੀਤੀ ਗਈ ਹੈ, ਹਰੇਕ ਸੈਂਟਰ ’ਤੇ ਰਿਪੇਅਰ ਲਈ ਦੋ ਲੱਖ ਰੁਪਏ ਦਿਤੇ ਜਾਣਗੇ, ਇਨ੍ਹਾਂ ਤੋਂ ਇਲਾਵਾ ਪਾਣੀ ਅਤੇ ਬਾਥਰੂਮਾਂ ਦੀ ਵਿਵਸਥਾ ਲਈ 7 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ। ਇਹ ਪ੍ਰਗਟਾਵਾ ਅੱਜ ਪੰਜਾਬ ਭਵਨ ਚੰਡੀਗੜ੍ਹ ਵਿਖੇ ਪੰਜਾਬ ਦੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵਲੋਂ ਕੀਤਾ ਗਿਆ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਇਹ ਵੀ ਖ਼ੁਲਾਸਾ ਕੀਤਾ ਕਿ 3000 ਹੋਰ ਆਂਗਨਵਾੜੀ ਵਰਕਰਾਂ ਦੀ ਭਰਤੀ ਵੀ ਕੀਤੀ ਜਾਵੇਗੀ।

(For more Punjabi news apart from Cabinet Minister Dr. Baljit Kaur Releases Rs 7 crore for Anganwadi Centers Latest News in Punjabi stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM
Advertisement