
ਅਹੁਦੇ ਦੀ ਦੁਰਵਰਤੋਂ ਕਰਨ ਦੇ ਇਲਜ਼ਾਮਾਂ ਤਹਿਤ ਕੀਤੀ ਕਾਰਵਾਈ
Registrar Anand Pawar of Rajiv Gandhi Law University of Patiala suspended: ਪਟਿਆਲਾ ਦੀ ਰਾਜੀਵ ਗਾਂਧੀ ਲਾਅ ਯੂਨੀਵਰਸਿਟੀ ਦੇ ਰਜਿਸਟਰਾਰ ਆਨੰਦ ਪਵਾਰ ਨੂੰ ਮੁਅੱਤਲ ਕੀਤਾ ਗਿਆ ਹੈ। ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ (ਆਰਜੀਐਨਯੂਐਲ) ਦੇ ਵਾਈਸ-ਚਾਂਸਲਰ ਜੈ ਸ਼ੰਕਰ ਸਿੰਘ ਨੇ ਰਜਿਸਟਰਾਰ ਆਨੰਦ ਪਵਾਰ ਨੂੰ ਵਿੱਤੀ ਬੇਨਿਯਮੀਆਂ ਤੋਂ ਇਲਾਵਾ ਆਪਣੀ ਸ਼ਕਤੀ ਅਤੇ ਅਹੁਦੇ ਦੀ ਦੁਰਵਰਤੋਂ ਲਈ ਮੁਅੱਤਲ ਕੀਤਾ ਹੈ।