ਅੰਮ੍ਰਿਤਸਰ 'ਚ ਗੁਮਟਾਲਾ ਚੌਕੀ ਦੇ ਬਾਹਰ ਧਮਾਕਾ, ਪੁਲਿਸ ਅਧਿਕਾਰੀ ਨੇ ਕੀਤੇ ਵੱਡੇ ਖੁਲਾਸੇ
Published : Jan 9, 2025, 9:42 pm IST
Updated : Jan 9, 2025, 10:35 pm IST
SHARE ARTICLE
Spring blast at Gumtala outpost in Amritsar file photo
Spring blast at Gumtala outpost in Amritsar file photo

ਫ਼ਿਲਹਾਲ ਕਿਸੇ ਤਰ੍ਹਾਂ ਦੇ ਜਾਨੀ ਮਾਲੀ ਨੁਕਸਾਨ ਦੀ ਖ਼ਬਰ ਨਹੀਂ

ਅੰਮ੍ਰਿਤਸਰ: ਅੰਮ੍ਰਿਤਸਰ ਤੋਂ ਗੁਮਟਾਲਾ ਚੌਕੀ ਦੇ ਬਾਹਰ ਧਮਾਕਾ ਹੋਣ ਦੀ ਖਬਰ ਸਾਹਮਣੇ ਆਈ ਸੀ  ਜਿਸ ਤੋਂ ਬਾਅਦ ਹਫੜਾ-ਦਫੜੀ ਮਚ ਗਈ।  ਘਟਨਾ ਨੂੰ ਲੈ ਕੇ ਅੰਮ੍ਰਿਤਸਰ ਵੈਸਟ ਦੇ ਏਸੀਪੀ ਸ਼ਿਵ ਦਰਸ਼ਨ ਸਿੰਘ ਨੇ ਕਿਹਾ ਹੈ ਕਿ ਏਐਸਆਈ ਤਜਿੰਦਰ ਸਿੰਘ ਦੀ ਜਿੰਨ ਕਾਰ 2008 ਮਾ਼ਡਲ ਸੀ ਉਸ ਦੇ ਹੇਠਾ ਧਮਾਕਾ ਹੋਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜਾਂਚ ਕਰਨ ਤੋਂ ਬਾਅਦ ਪਤਾ ਲੱਗਿਆ ਹੈ ਕਿ ਉਸ ਦਾ ਰੈਡੀਏਟਰ ਫੱਟਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਇਸੇ ਕਰਕੇ ਗੱਡੀ ਦਾ ਸ਼ੀਸ਼ਾ ਟੁੱਟ ਗਿਆ ਹੈ । ਇਸ ਤੋਂ ਇਲਾਵਾ ਹੋਰ ਕੋਈ ਨੁਕਸਾਨ ਨਹੀ ਹੋਇਆ। ਉਨ੍ਹਾਂ ਨੇ ਧਮਾਕਾ ਦੀਆਂ ਅਫਵਾਹਾਂ ਹਨ ਇਸ ਲਈ ਕੋਈ ਡਰਨ ਵਾਲੀ ਗੱਲ ਨਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement