
Phagwara News : ਪੁਲਿਸ ਅਧਿਕਾਰੀਆਂ ਮੁਤਾਬਿਕ ਮ੍ਰਿਤਕ ਵਿਅਕਤੀ ਦੀ ਅਜੇ ਤੱਕ ਸ਼ਨਾਖ਼ਤ ਨਹੀਂ ਹੋ ਸਕੀ
Kapurthala News in Punjabi : ਕਪੂਰਥਲਾ ਦੇ ਫਗਵਾੜਾ ਵਿਖੇ ਕਿਸੇ ਅਨਪਛਾਤੇ ਵਾਹਨ ਦੀ ਚਪੇਟ ਵਿੱਚ ਆਉਣ ਨਾਲ ਇੱਕ ਵਿਅਕਤੀ ਦੀ ਦਰਦਨਾਕ ਮੌਤ ਹੋ ਗਈ।
ਹਾਦਸੇ ਦੀ ਸੂਚਨਾ ਮਿਲਦੇ ਸਾਰ ਹੀ ਥਾਣਾ ਸਿਟੀ ਡਿਊਟੀ ਅਫ਼ਸਰ ਏ ਐੱਸ ਆਈ ਜਤਿੰਦਰ ਪਾਲ ਸਿੰਘ ਮੌਕੇ ’ਤੇ ਪਹੁੰਚੇ ਤੇ ਉਨ੍ਹਾਂ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਹਾਦਸੇ ਦੇ ਕਾਰਨਾਂ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਮੁਤਾਬਿਕ ਮ੍ਰਿਤਕ ਵਿਅਕਤੀ ਦੀ ਅਜੇ ਤੱਕ ਸ਼ਨਾਖ਼ਤ ਨਹੀਂ ਹੋ ਸਕੀ।
(For more news apart from young man died after being hit by an unknown vehicle in Phagwara News in Punjabi, stay tuned to Rozana Spokesman)