ਅੰਮ੍ਰਿਤਸਰ ਦੇ ਭਿੰਡੀਸੈਦਾ ’ਚ ਪਾਕਿਸਤਾਨ ਤੋਂ ਆਈ ਹੈਰੋਇਨ ਨਾਲ ਕਾਬੂ ਦਰਾਣੀ-ਜਠਾਣੀ ਅਦਾਲਤ ’ਚ ਪੇਸ਼
Published : Feb 9, 2026, 6:28 pm IST
Updated : Feb 9, 2026, 6:28 pm IST
SHARE ARTICLE
Darani-Jathani arrested with heroin from Pakistan in Bhindisaid, Amritsar, presented in court
Darani-Jathani arrested with heroin from Pakistan in Bhindisaid, Amritsar, presented in court

ਤਿੰਨ ਦਿਨ ਦਾ ਮਿਲਿਆ ਪੁਲਿਸ ਰਿਮਾਂਡ

ਅੰਮ੍ਰਿਤਸਰ: ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਥਾਣਾ ਭਿੰਡੀਸੈਦਾ ਵੱਲੋਂ ਪਿੰਡ ਘੋਗਾ ਵਿਖੇ ਗੁਪਤ ਸੂਚਨਾ ਦੇ ਅਧਾਰ ਤੇ ਬੀਐਸਐਫ ਦੀ ਮਦਦ ਦੇ ਨਾਲ ਇੱਕ ਘਰ ਵਿੱਚ ਰੇਡ ਕਰਕੇ ਕਰੀਬ 25 ਕਿਲੋ ਹੈਰੋਇਨ 2 ਪਿਸਤੌਲ, ਜਿੰਦਾ ਕਾਰਤੂਸ, ਮੈਗਜ਼ੀਨ ਅਤੇ ਹੋਰ ਸਮਗਰੀ ਬਰਾਮਦ ਕੀਤੀ ਸੀ। ਇਸ ਮਾਮਲੇ ’ਚ ਦਰਾਣੀ-ਜਠਾਣੀ ਨੂੰ ਕਾਬੂ ਕੀਤਾ ਸੀ, ਜਿਨਾਂ ਨੂੰ ਅੱਜ ਅਜਨਾਲਾ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਮਾਨਯੋਗ ਜੱਜ ਵੱਲੋਂ ਉਹਨਾਂ ਨੂੰ ਤਿੰਨ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ।

ਇਸ ਸਬੰਧੀ ਜਾਣਕਾਰੀ ਦਿੰਦੇ ਥਾਣਾ ਭਿੰਡੀ ਸੈਦਾਂ ਦੇ ਮੁਖੀ ਨਰਿੰਦਰ ਸਿੰਘ ਨੇ ਦੱਸਿਆ ਕਿ ਉਹਨਾਂ ਵੱਲੋਂ ਦੋਵਾਂ ਔਰਤਾਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ ਤੇ ਮਾਨਯੋਗ ਅਦਾਲਤ ਵੱਲੋਂ ਉਹਨਾਂ ਨੂੰ ਤਿੰਨ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜਿਆ ਗਿਆ, ਜਿਸ ਵਿੱਚ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement