ਫਿਲੌਰ ਦੇ ਪਿੰਡ ਨੀਰਜ ਵਿਚ ਗੁਰਦੁਆਰਾ ਸਾਹਿਬ ਨੂੰ ਲੱਗੀ ਅੱਗ
Published : Feb 9, 2026, 8:56 pm IST
Updated : Feb 9, 2026, 8:56 pm IST
SHARE ARTICLE
Fire breaks out at Gurdwara Sahib in Neeraj village of Phillaur
Fire breaks out at Gurdwara Sahib in Neeraj village of Phillaur

ਸ਼ਾਰਟ ਸਰਕਟ ਕਾਰਨ ਲੱਗੀ ਅੱਗ

ਜਲੰਧਰ: ਜਲੰਧਰ ਫਿਲੌਰ ਦੇ ਪਿੰਡ ਨੀਰਜ ਵਿੱਚ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਗੁਰਦੁਆਰਾ ਸਾਹਿਬ ਵਿੱਚ ਅੱਗ ਲੱਗ ਗਈ। ਇਸ ਘਟਨਾ ਵਿੱਚ ਪਵਿੱਤਰ ਸਰੂਪ ਸੜ ਕੇ ਸੁਆਹ ਹੋ ਗਏ। ਇਹ ਘਟਨਾ ਬੀਤੀ ਦੇਰ ਰਾਤ ਵਾਪਰੀ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਤਰਨਾ ਦਲ ਦੇ ਨਿਹੰਗ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਅੱਜ ਸਵੇਰੇ ਪਿੰਡ ਅਨੀਰ ਵਿੱਚ ਸਥਿਤ ਗੁਰਦੁਆਰਾ ਸਾਹਿਬ ਵਿੱਚ ਅੱਗ ਲੱਗਣ ਦੀ ਘਟਨਾ ਬਾਰੇ ਜਾਣਕਾਰੀ ਮਿਲੀ ਸੀ। ਜਿਸ ਤੋਂ ਬਾਅਦ ਉਹ ਮੌਕੇ 'ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਪੁਲਿਸ ਕਾਰਵਾਈ ਦੌਰਾਨ ਪਤਾ ਲੱਗਾ ਕਿ ਸ਼ਾਰਟ ਸਰਕਟ ਕਾਰਨ ਗੁਰਦੁਆਰਾ ਸਾਹਿਬ ਵਿੱਚ ਅੱਗ ਲੱਗੀ ਅਤੇ ਪਵਿੱਤਰ ਸਰੂਪ ਸੜ ਕੇ ਸੁਆਹ ਹੋ ਗਏ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਅਫਸੋਸਨਾਕ ਘਟਨਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement