
ਮੇਰੇ ਘਰ ED ਨੇ ਛਾਪੇਮਾਰੀ ਕੀਤੀ ਹੈ। ਉਨ੍ਹਾਂ ਤੇ ਮਨੀ ਲਾਂਡਰਿੰਗ ਦੇ ਇਲਜ਼ਾਮਾਂ ਹੇਠ ਛਾਪਾ ਮਾਰਿਆ ਗਿਆ ਹੈ।
ਚੰਡੀਗੜ੍ਹ: ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਘਰ ਅੱਜ ED ਨੇ ਛਾਪੇਮਾਰੀ ਕੀਤੀ ਹੈ। ਇਸ ਸਬੰਧੀ ਜਾਣਕਾਰੀ ਸੁਖਪਾਲ ਖਹਿਰਾ ਨੇ ਖ਼ੁਦ ਸਾਂਝੀ ਕੀਤੀ ਹੈ।
Ed
ਉਨ੍ਹਾਂ ਨੇ ਇਹ ਜਾਣਕਾਰੀ ਦਿੰਦੇ ਹੋਏ ਕਿਹਾ ਕਿ " ਮੇਰੇ ਘਰ ED ਨੇ ਛਾਪੇਮਾਰੀ ਕੀਤੀ ਹੈ। ਉਨ੍ਹਾਂ ਤੇ ਮਨੀ ਲਾਂਡਰਿੰਗ ਦੇ ਇਲਜ਼ਾਮਾਂ ਹੇਠ ਛਾਪਾ ਮਾਰਿਆ ਗਿਆ ਹੈ।