
Jalandhar News : ਗੁਰਪ੍ਰਤਾਪ ਸਿੰਘ ਵਡਾਲਾ ਨੇ ਸੰਗਤਾਂ ਨੂੰ ਸਮਾਗਮ ਸ਼ਮੂਲੀਅਤ ਕਰਨ ਦੀ ਕੀਤੀ ਬੇਨਤੀ
Jalandhar News in Punjabi : ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ 12 ਮਾਰਚ 2025 ਦਿਨ ਬੁੱਧਵਾਰ ਨੂੰ ਦੁਪਹਿਰ 12 ਵਜੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਨਕੋਦਰ ਵਿਖੇ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਦੇ ਦਰਸ਼ਨ ਕਰਨ ਅਤੇ ਵਿਚਾਰ ਕਰਨ ਲਈ ਪਹੁੰਚ ਰਹੇ ਹਨ। ਗੁਰਪ੍ਰਤਾਪ ਸਿੰਘ ਵਡਾਲਾ ਜਾਣਕਾਰੀ ਦਿੰਦੇ ਹੋਏ ਸਮੂਹ ਅਹੁਦੇਦਾਰ ਸਾਹਿਬਾਨਾਂ ਅਤੇ ਵਰਕਰ ਸਾਹਿਬਾਨਾਂ ਅਤੇ ਨਾਨਕ ਨਾਮ ਲੇਵਾ ਸੰਗਤਾਂ ਨੂੰ ਨਿਮਰਤਾ ਸਹਿਤ ਬੇਨਤੀ ਕੀਤੀ ਹੈ ਕਿ ਵੱਧ ਤੋਂ ਵੱਧ ਆਪਣੇ ਨਾਲ ਸੰਗਤਾਂ ਨੂੰ ਲੈ ਕੇ ਪਹੁੰਚੋ ਤਾਂ ਜੋ ਆਪਾਂ ਸਾਰੇ ਜਥੇਦਾਰ ਸਾਹਿਬ ਜੀ ਦੇ ਵਿਚਾਰ ਸੁਣ ਸਕੀਏ।
(For more news apart from Giani Harpreet Singh will be reaching Gurdwara Singh Sabha Nakodar on March 12, will preach religion News in Punjabi, stay tuned to Rozana Spokesman)