ਪੰਜਾਬ 'ਚ ਉਦਯੋਗਾਂ ਨੂੰ ਖੋਲ੍ਹਣ ਦੀ ਭਾਰਤ ਸਰਕਾਰ ਨੇ ਨਹੀਂ ਦਿਤੀ ਪ੍ਰਵਾਨਗੀ
Published : Apr 9, 2020, 8:48 am IST
Updated : Apr 9, 2020, 8:48 am IST
SHARE ARTICLE
File photo
File photo

ਪੰਜਾਬ 'ਚ ਉਦਯੋਗਾਂ ਨੂੰ  ਤਾਲਾਬੰਦੀ ਤੋਂ ਛੋਟ ਦੇ ਕੇ ਖੋਲ੍ਹਣ ਦੀ ਆਗਿਆ ਦੇਣ ਸੰਬੰਧੀ ਭਾਰਤ ਸਰਕਾਰ ਨੇ ਨਾਂਹ ਕਰ ਦਿਤੀ ਹੈ। ਰਾਜ ਸਰਕਾਰ ਦੇ ਇਸ ਪ੍ਰਸਤਾਵ ਨੂੰ ਭਾਰਤ

ਚੰਡੀਗੜ੍ਹ  (ਗੁਰਉਪਦੇਸ਼ ਭੁੱਲਰ): ਪੰਜਾਬ 'ਚ ਉਦਯੋਗਾਂ ਨੂੰ  ਤਾਲਾਬੰਦੀ ਤੋਂ ਛੋਟ ਦੇ ਕੇ ਖੋਲ੍ਹਣ ਦੀ ਆਗਿਆ ਦੇਣ ਸੰਬੰਧੀ ਭਾਰਤ ਸਰਕਾਰ ਨੇ ਨਾਂਹ ਕਰ ਦਿਤੀ ਹੈ। ਰਾਜ ਸਰਕਾਰ ਦੇ ਇਸ ਪ੍ਰਸਤਾਵ ਨੂੰ ਭਾਰਤ ਸਰਕਾਰ ਨੇ ਪ੍ਰਵਾਨਗੀ ਨਹੀਂ ਦਿਤੀ। ਇਸ ਤੋਂ ਬਾਅਦ ਪੰਜਾਬ ਦੇ ਗ੍ਰਹਿ ਵਿਭਾਗ ਵਲੋਂ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਭੇਜੀ ਗਈ ਹੈ ਕਿ ਜ਼ਰੂਰੀ ਸੇਵਾਵਾਂ ਵਾਲੀਆਂ ਨਿਰਮਾਣ ਇਕਾਈਆਂ ਨੂੰ ਛੱਡ ਕੇ ਹੋਰ ਕਿਸੇ ਵੀ ਉਦਯੋਗ ਨੂੰ ਖੋਲ੍ਹਣ ਦੀ ਪ੍ਰਵਾਨਗੀ ਨਾ ਦਿਤੀ ਜਾਵੇ।

File photoFile photo

ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਪ੍ਰਵਾਸੀ ਮਜ਼ਦੂਰਾਂ ਦੇ ਪ੍ਰਵਾਸ ਦੀ ਸਮੱਸਿਆ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਨੇ ਉਦਯੋਗਾਂ ਨੂੰ ਖੋਲ੍ਹਣ ਦੀ ਆਗਿਆ ਦੇਣ ਦਾ ਫ਼ੈਸਲਾ ਕੀਤਾ ਸੀ। ਇਸ ਬਾਰੇ ਪ੍ਰਸਤਾਵ ਮਨਜ਼ੂਰੀ ਲੈਣ ਲਈ ਭਾਰਤ ਸਰਕਾਰ ਨੂੰ ਭੇਜਿਆ ਗਿਆ ਸੀ ਜੋ ਪ੍ਰਵਾਨ ਨਹੀਂ ਹੋਇਆ। ਰਾਜ ਦੇ ਵਿਸ਼ੇਸ਼ ਮੁੱਖ ਸਕੱਤਰ ਕੇ.ਬੀ.ਐਸ. ਸਿੱਧੂ ਨੇ ਇਸ ਦੀ ਪੁਸ਼ਟੀ ਕੀਤੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement