BIG Breaking: ਕਾਂਗਰਸ ਨੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਸੌਂਪਿਆ ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ
Published : Apr 9, 2022, 10:38 pm IST
Updated : Apr 9, 2022, 10:38 pm IST
SHARE ARTICLE
Raja Warring
Raja Warring

ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਹੋਣਗੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ


ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨੂੰ ਲੈ ਕੇ ਚੱਲ ਰਹੀਆਂ ਚਰਚਾਵਾਂ ਹੁਣ ਖ਼ਤਮ ਹੋ ਗਈਆਂ ਹਨ। ਕਾਂਗਰਸ ਹਾਈਕਮਾਨ ਵੱਲੋਂ ਗਿੱਦੜਬਾਹਾ ਤੋਂ ਵਿਧਾਇਕ ਰਾਜਾ ਅਮਰਿੰਦਰ ਸਿੰਘ ਵੜਿੰਗ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਾ ਦਿੱਤਾ ਗਿਆ ਹੈ।

file photo

 


ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਕਾਰਜਕਾਰੀ ਪ੍ਰਧਾਨ ਤੇ ਪ੍ਰਤਾਪ ਸਿੰਘ ਬਾਜਵਾ ਨੂੰ ਵਿਧਾਨ ਸਭਾ ’ਚ ਕਾਂਗਰਸ ਵਿਧਾਇਕ ਦਲ ਦਾ ਪ੍ਰਧਾਨ ਬਣਾਇਆ ਗਿਆ ਹੈ। ਡਾ. ਰਾਜਕੁਮਾਰ ਚੱਬੇਵਾਲ ਨੂੰ ਕਾਂਗਰਸ ਵਿਧਾਇਕ ਦਲ ਦਾ ਉਪ ਪ੍ਰਧਾਨ ਬਣਾਇਆ ਗਿਆ ਹੈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement