ਕਰਨਲ ਬਾਠ ਮਾਮਲਾ: ਹੇਠਲੀ ਅਦਾਲਤ ਨੇ ਇੰਸਪੈਕਟਰ ਰੌਣੀ ਸਿੰਘ ਦੀ ਅਰਜੀ ਕੀਤੀ ਖ਼ਾਰਜ
Published : Apr 9, 2025, 3:34 pm IST
Updated : Apr 9, 2025, 3:34 pm IST
SHARE ARTICLE
Colonel Bath case: Trial court rejects Inspector Rauni Singh's plea
Colonel Bath case: Trial court rejects Inspector Rauni Singh's plea

ਗ੍ਰਿਫ਼ਤਾਰੀ 'ਤੇ ਅਸਥਾਈ ਰੋਕ ਲਗਾਉਣ ਦੀ ਪਾਈ ਸੀ ਪਟੀਸ਼ਨ

ਪਟਿਆਲਾ: ਐਡੀਸ਼ਨਲ ਸੈਸ਼ਨ ਜੱਜ ਸੁਰਿੰਦਰ ਪਾਲ ਕੌਰ ਨੇ ਕਰਨਲ ਬਾਠ ਮਾਮਲੇ ’ਚ ਨਾਮਜ਼ਦ ਇੰਸਪੈਕਟਰ ਰੌਣੀ ਸਿੰਘ ਨੂੰ ਅੰਤਰਿਮ ਜ਼ਮਾਨਤ ਮਿਲਣ ਤੱਕ ਰਿਲੀਫ਼ ਦੇਣ ਦੀ ਬੇਨਤੀ ਖ਼ਾਰਜ ਕਰ ਦਿੱਤੀ ਹੈ ਤੇ ਅਗਲੀ ਸੁਣਵਾਈ 11 ਅਪ੍ਰੈਲ ਨੂੰ ਦੁਬਾਰਾ ਹੋਵੇਗੀ, ਜਿਸ ਦੌਰਾਨ ਅੰਤਰਿਮ ਜ਼ਮਾਨਤ ਦੇ ਉੱਪਰ ਬਹਿਸ ਕੀਤੀ ਜਾਵੇਗੀ। ਇਹ ਜਾਣਕਾਰੀ ਕਰਨਲ ਬਾਠ ਦੇ ਵਕੀਲ ਹਰਿੰਦਰ ਪਾਲ ਸਿੰਘ ਵਰਮਾ ਨੇ ਦਿੱਤੀ ਹੈ। ਕਰਨਲ ਬਾਠ ਪਰਿਵਾਰ ਨੇ ਮਾਣਯੋਗ ਅਦਾਲਤ ਦੇ ਫੈਸਲੇ ’ਤੇ ਸੰਤੁਸ਼ਟੀ ਜਤਾਈ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement