ਕੋਰੋਨਾ: ਫ਼ਿਰੋਜ਼ਪੁਰ ਜ਼ਿਲ੍ਹੇ 'ਚ ਦੁਕਾਨਾਂ ਖੋਲ੍ਹਣ ਸਬੰਧੀ ਨਵੇਂ ਦਿਸ਼ਾ ਨਿਰਦੇਸ਼ ਜਾਰੀ
Published : May 9, 2021, 5:01 pm IST
Updated : May 9, 2021, 5:01 pm IST
SHARE ARTICLE
Corona Virus, Lockdown
Corona Virus, Lockdown

ਕੋਵਿਡ19 ਨੂੰ ਮੱਦੇਨਜ਼ਰ ਰੱਖਦੇ ਹੋਏ ਲਾਈਆਂ ਗਈਆਂ ਪਾਬੰਦੀਆਂ ਤਹਿਤ ਦੁਕਾਨਾਂ ਖੋਲ੍ਹਣ ਦੀ ਨਵੀਂ ਸਮਾਂ ਸਾਰਨੀ ਜਾਰੀ ਕੀਤੀ ਗਈ ਹੈ।

ਫ਼ਿਰੋਜ਼ਪੁਰ - ਜ਼ਿਲ੍ਹਾ ਫ਼ਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਾਹਲ ਵਲੋਂ ਜ਼ਿਲ੍ਹੇ ਵਿਚ ਦੁਕਾਨਾਂ ਖੋਲ੍ਹਣ ਸਬੰਧੀ ਜਾਰੀ ਦਿਸ਼ਾ ਨਿਰਦੇਸ਼ਾਂ ਨੂੰ ਮੁੱਖ ਰੱਖ ਕੇ ਪੱਤਰ ਜਾਰੀ ਕੀਤਾ ਗਿਆ ਹੈ। ਜਿਸ ਵਿਚ ਕੋਵਿਡ19 ਨੂੰ ਮੱਦੇਨਜ਼ਰ ਰੱਖਦੇ ਹੋਏ ਲਾਈਆਂ ਗਈਆਂ ਪਾਬੰਦੀਆਂ ਤਹਿਤ ਦੁਕਾਨਾਂ ਖੋਲ੍ਹਣ ਦੀ ਨਵੀਂ ਸਮਾਂ ਸਾਰਨੀ ਜਾਰੀ ਕੀਤੀ ਗਈ ਹੈ।

Photo

Photo
 

ਦੱਸ ਦਈਏ ਕਿ ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਜ਼ਿਲ੍ਹਾ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਵੱਲੋਂ ਮੀਟਿਗ ਕਰਦਿਆਂ ਸ਼ਹਿਰਵਾਸੀਆਂ, ਦੁਕਾਨਦਾਰਾਂ ਲਈ ਨਵੀਆਂ ਗਾਈਡਲਾਈਨਜ਼ ਜਾਰੀ ਕਰਦਿਆਂ ਕਿਹਾ ਗਿਆ ਕਿ ਅੰਮ੍ਰਿਤਸਰ ਵਿਖੇ ਸੋਮਵਾਰ ਤੋਂ ਰੋਟੇਸ਼ਨ ਦੇ ਹਿਸਾਬ ਨਾਲ ਦੁਕਾਨਾਂ ਖੁੱਲਣਗੀਆ ਜਿਸ ਦੇ ਚੱਲਦੇ ਦੁਕਾਨਦਾਰਾਂ ਨੂੰ ਚਾਹੀਦਾ ਹੈ ਕਿ ਉਹ ਸਰਕਾਰ ਦੀਆ ਨਵੀਆਂ ਗਾਈਡਲਾਈਨਜ਼ ਦੀ ਪਾਲਣਾ ਕਰਦਿਆ ਆਪਣੀ ਵਾਰੀ ਸਿਰ ਦੁਕਾਨਾਂ ਖੋਲ੍ਹਣ। ਜੇਕਰ ਕੋਈ ਵੀ ਦੁਕਾਨਦਾਰ ਆਪਣੀ ਵਾਰੀ ਤੋਂ ਬਿਨ੍ਹਾਂ ਦੁਕਾਨ ਖੋਲੇਗਾ ਤਾਂ ਉਸ ਦੀ ਦੁਕਾਨ ਇਕ ਮਹੀਨੇ ਲਈ ਸੀਲ ਕੀਤੀ ਜਾਵੇਗੀ।

 

 

 

SHARE ARTICLE

ਏਜੰਸੀ

Advertisement

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM

ਕੰਧ ਟੱਪ ਕੇ ਲੱਗਿਆ ਸੀ ਭੱਜਣ,ਖੜ੍ਹ ਖੜ੍ਹ ਦੇਖ ਰਿਹਾ ਸਾਰਾ ਪਿੰਡ,ਹੋ ਗਿਆ ਹੰਗਾਮਾ

20 Feb 2026 1:31 PM

ਮੋਹਾਲੀ ਨੌਜਵਾਨ ਕ.ਤਲ ਮਾਮਲੇ 'ਚ SP ਦਿਲਪ੍ਰੀਤ ਸਿੰਘ ਦੀ ਪ੍ਰੈੱਸ ਕਾਨਫਰੰਸ

19 Feb 2026 3:11 PM

ਤਰਨ ਤਾਰਨ ਸਰਪੰਚ ਕ.ਤ.ਲ ਮਾਮਲੇ 'ਚ ਵੱਡੀ ਅੱਪਡੇਟ

19 Feb 2026 3:10 PM

ਸਕੂਲਾਂ ਨੂੰ ਧਮਕੀ ਸਾਜ਼ਿਸ਼ ਜਾਂ ਸ਼ਰਾਰਤ,ਕੌਣ ਪੈਦਾ ਕਰ ਰਿਹਾ ਮਾਪਿਆਂ ਤੇ ਵਿਦਿਆਰਥੀਆਂ 'ਚ ਸਹਿਮ ਦਾ ਮਾਹੌਲ

18 Feb 2026 4:23 PM
Advertisement