Abohar Accident News: ਵਿਆਹ ਦੀਆਂ ਖੁਸ਼ੀਆਂ ਨੂੰ ਲੱਗੀ ਨਜ਼ਰ, ਲਾੜਾ-ਲਾੜੀ ਦੀ ਗੱਡੀ ਦਾ ਹੋਇਆ ਐਕਸੀਡੈਂਟ, ਘਰ ਦੀ ਥਾਂ ਪਹੁੰਚੇ ਹਸਪਤਾਲ
Published : May 9, 2024, 11:54 am IST
Updated : May 9, 2024, 3:08 pm IST
SHARE ARTICLE
Abohar Accident News in punjabi
Abohar Accident News in punjabi

Abohar Accident News: ਟਰੈਕਟਰ ਨਾਲ ਟਕਰਾਉਣ ਕਾਰਨ ਵਾਪਰਿਆ ਹਾਦਸਾ

Abohar Accident News in punjabi : ਅਬੋਹਰ ਸ਼੍ਰੀਗੰਗਾਨਗਰ ਨੈਸ਼ਨਲ ਹਾਈਵੇਅ ’ਤੇ ਗਿੱਦੜਾਂ ਵਾਲੀ ਨੇੜੇ ਇਕ ਦਰਦਨਾਕ ਹਾਦਸਾ ਵਾਪਰਿਆ। ਇਥੇ ਇਕ ਲਾੜਾ-ਲਾੜੀ ਦੀ ਕਾਰ ਦੀ ਟਰੈਕਟਰ ਨਾਲ ਟੱਕਰ ਹੋ ਗਈ। ਹਾਦਸੇ ਵਿਚ ਲਾੜਾ ਲਾੜੀ ਗੰਭੀਰ ਜ਼ਖ਼ਮੀ ਹੋ ਗਏ।

Abohar Accident News in punjabi Abohar Accident News in punjabi

ਇਹ ਵੀ ਪੜ੍ਹੋ: Road Safety Force Punjab : ਪੰਜਾਬ ਵਿਚ ਵਰਦਾਨ ਸਾਬਤ ਹੋਈ 'SSF', ਮੁਢਲੀ ਸਹਾਇਤਾ ਦੇ ਕੇ 3078 ਲੋਕਾਂ ਨੂੰ ਬਚਾਇਆ

ਜਾਣਕਾਰੀ ਦਿੰਦੇ ਹੋਏ ਰੋਡ ਸੇਫਟੀ ਦੇ ਏ.ਐੱਸ.ਆਈ ਸਤਨਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਗਿੱਦੜਾਂ ਵਾਲੀ ਨੇੜੇ ਹਾਦਸਾ ਵਾਪਰ ਗਿਆ ਹੈ। ਉਨ੍ਹਾਂ ਦੱਸਿਆ ਕਿ ਪਿੰਡ ਕਾਲਾ ਵਾਲੀ ਮੰਡੀ ਦਾ ਰਹਿਣ ਵਾਲਾ ਸੰਦੀਪ ਸਿੰਘ ਲਾੜਾ ਅਤੇ ਲਾੜੀ ਸੁਮਨਦੀਪ ਜੋ ਕਿ ਗੰਗਾਨਗਰ ਤੋਂ ਵਾਪਸ ਆਪਣੇ ਪਿੰਡ ਜਾ ਰਹੇ ਸਨ।

Abohar Accident News in punjabi Abohar Accident News in punjabi

ਇਹ ਵੀ ਪੜ੍ਹੋ: Jagdeep Cheema FIR News: ਫਤਿਹਗੜ੍ਹ ਸਾਹਿਬ ਤੋਂ ਅਕਾਲੀ ਲੀਡਰ ਜਗਦੀਪ ਚੀਮਾ 'ਤੇ ਮੁਕੱਦਮਾ ਦਰਜ 

ਜਦੋਂ ਉਹ ਗਿੱਦੜਾਂ ਵਾਲੀ ਨੇੜੇ ਪਹੁੰਚੇ ਤਾਂ ਉਥੇ ਆ ਰਹੇ ਟਰੈਕਟਰ ਨਾਲ ਜ਼ੋਰਦਾਰ ਟੱਕਰ ਹੋ ਗਈ। ਜਿਸ ਕਾਰਨ ਉਨ੍ਹਾਂ ਦੇ ਮਾਮੂਲੀ ਸੱਟਾਂ ਲੱਗੀਆਂ ਹਨ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ ਅਤੇ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

Abohar Accident News in punjabi Abohar Accident News in punjabi

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Abohar Accident News in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement