Jagdeep Cheema FIR News: ਫਤਿਹਗੜ੍ਹ ਸਾਹਿਬ ਤੋਂ ਅਕਾਲੀ ਲੀਡਰ ਜਗਦੀਪ ਚੀਮਾ 'ਤੇ ਮੁਕੱਦਮਾ ਦਰਜ
Published : May 9, 2024, 10:30 am IST
Updated : May 9, 2024, 3:13 pm IST
SHARE ARTICLE
Case filed against Akali leader Jagdeep Cheema News in punjabi
Case filed against Akali leader Jagdeep Cheema News in punjabi

Jagdeep Cheema FIR News: ਆਪਣੇ ਪਾਰਟੀ ਦੇ ਲੀਡਰ ਮਲਕੀਤ ਸਿੰਘ 'ਤੇ ਹਮਲੇ ਦੇ ਇਲਜ਼ਾਮ

Case filed against Akali leader Jagdeep Cheema News in punjabi : ਸ਼੍ਰੋਮਣੀ ਅਕਾਲੀ ਦਲ ਬੀਸੀ ਫਰੰਟ ਦੇ ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਮਠਾੜੂ ’ਤੇ ਹੋਏ ਜਾਨਲੇਵਾ ਹਮਲੇ ਦੇ ਮੁਲਜ਼ਮ ਅਕਾਲੀ ਆਗੂ ਜਗਦੀਪ ਸਿੰਘ ਚੀਮਾ 'ਤੇ ਮਾਮਲਾ ਦਰਜ ਹੋ ਗਿਆ। 

ਇਹ ਵੀ ਪੜ੍ਹੋ: Pakistan News: ਸਿੰਧ ਦੀ ਦਰਗਾਹ 'ਤੇ ਹਿੰਦੂ ਪਰਿਵਾਰ ਦੇ 14 ਮੈਂਬਰਾਂ ਦਾ ਕਰਵਾਇਆ ਧਰਮ ਪਰਿਵਰਤਨ 

ਪੁਲਿਸ ਨੇ ਇਹ ਕਾਰਵਾਈ ਹਾਸਲ ਸਬੂਤਾਂ ਤੇ ਸਰਕਾਰੀ ਗਵਾਹ ਬਣੇ ਦੋ ਨੌਜਵਾਨਾਂ ਤੋਂ ਪੁੱਛਗਿੱਛ ਦੇ ਆਧਾਰ ’ਤੇ ਕੀਤੀ ਹੈ। ਇਸ ਮਾਮਲੇ ਵਿੱਚ ਬੱਸੀ ਪਠਾਣਾ ਥਾਣੇ ਦੀ ਪੁਲਿਸ ਨੇ ਸ਼ੁੱਕਰਵਾਰ ਨੂੰ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਸੁਧਾਰ ਘਰ ਭੇਜ ਦਿੱਤਾ ਹੈ। 

ਇਹ ਵੀ ਪੜ੍ਹੋ: Sukhwinder Chhabra News: ਥਾਈਲੈਂਡ 'ਚ ਲੁਕਿਆ 300 ਕਰੋੜ ਰੁਪਏ ਦੀ ਠੱਗੀ ਦਾ ਭਗੌੜਾ ਮੁਲਜ਼ਮ ਸੁਖਵਿੰਦਰ ਛਾਬੜਾ

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਹਾਸਲ ਜਾਣਕਾਰੀ ਮੁਤਾਬਕ ਦੋਵੇਂ ਨੌਜਵਾਨ ਸਰਕਾਰੀ ਗਵਾਹ ਬਣ ਚੁੱਕੇ ਹਨ ਤੇ ਹਮਲੇ ਤੋਂ ਪਹਿਲਾਂ ਉਨ੍ਹਾਂ ਨੇ ਹੀ ਮਠਾੜੂ ਦੀ ਰੇਕੀ ਕੀਤੀ ਸੀ। ਹੁਣ ਇਨ੍ਹਾਂ ਸਰਕਾਰੀ ਗਵਾਹਾਂ ਤੋਂ ਮਿਲੀ ਜਾਣਕਾਰੀ ਦੇ ਆਧਾਰ ’ਤੇ ਪੁਲਿਸ ਨੇ ਜ਼ਿਲ੍ਹੇ ਦੇ ਪਿੰਡ ਕਰੀਮਪੁਰਾ ਦੇ ਵਸਨੀਕ ਅਕਾਲੀ ਦਲ ਦੇ ਜਨਰਲ ਸਕੱਤਰ ਜਗਦੀਪ ਸਿੰਘ ਚੀਮਾ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। 

(For more Punjabi news apart from Case filed against Akali leader Jagdeep Cheema News in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement