Zira News : ਪਿਆਰ ਦਾ ਖੌਫਨਾਕ ਅੰਤ, ਘਰੋਂ ਲੜ ਕੇ ਲਵ ਮੈਰਿਜ ਕਰਵਾਉਣ ਵਾਲੀ ਕੁੜੀ ਨੇ ਕੀਤੀ ਖ਼ੁਦਕੁਸ਼ੀ
Published : May 9, 2024, 3:28 pm IST
Updated : May 9, 2024, 3:31 pm IST
SHARE ARTICLE
The girl committed suicide Zira News in punjabi
The girl committed suicide Zira News in punjabi

Zira News : 4 ਮਹੀਨੇ ਪਹਿਲਾਂ ਹੀ ਕਰਵਾਇਆ ਸੀ ਵਿਆਹ

The girl committed suicide Zira News in punjabi : ਜ਼ੀਰਾ ਤੋਂ ਦਿਲ ਨੂੰ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੇ  ਘਰੋਂ ਲੜ ਕੇ ਪ੍ਰੇਮ ਵਿਆਹ ਕਰਵਾਉਣ ਤੋਂ 4 ਮਹੀਨੇ ਬਾਅਦ ਹੀ ਕੁੜੀ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਕੁੜੀ ਨੇ ਘਰਦਿਆਂ ਦੀ ਮਰਜ਼ੀ ਦੇ ਖਿਲਾਫ ਘਰੋਂ ਭੱਜ ਕੇ ਪ੍ਰੇਮ ਵਿਆਹ ਕਰਵਾਇਆ ਸੀ। ਪਰਿਵਾਰਕ ਮੈਂਬਰਾਂ ਨੇ ਸਹੁਰਿਆਂ 'ਤੇ ਕੁੱਟਮਾਰ ਕਰਨ ਦੇ ਇਲਜ਼ਾਮ ਲਗਾਏ ਹਨ। ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਕੁੜੀ ਵੱਲੋਂ ਲੜਕੇ ਨਾਲ ਕੀਤੀ ਗਈ ਚੈਟਿੰਗ ਵੀ ਸਾਹਮਣੇ ਆਈ ਹੈ।

ਇਹ ਵੀ ਪੜ੍ਹੋ: Mohali News: ਕਿਸਾਨਾਂ ਨਾਲ ਕਰੋੜਾਂ ਰੁਪਏ ਦੀ ਠੱਗੀ ਮਾਰਨ ਵਾਲਾ ਕੋਆਪ੍ਰੇਟਿਵ ਬੈਂਕ ਦਾ ਮੈਨੇਜਰ ਜਸਵੀਰ ਸਿੰਘ ਫਰਾਰ  

ਮ੍ਰਿਤਕ ਲੜਕੀ ਦੇ ਚਾਚੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮ੍ਰਿਤਕ ਲੜਕੀ ਵੱਲੋਂ ਚਾਰ ਪੰਜ ਮਹੀਨੇ ਪਹਿਲਾਂ ਹੀ ਆਪਣੇ ਘਰਦਿਆਂ ਦੀ ਮਰਜ਼ੀ ਦੇ ਖਿਲਾਫ ਘਰੋਂ ਭੱਜ ਕੇ ਜ਼ੀਰਾ ਦੇ ਪਿੰਡ ਛੀਹਾ ਪਾੜੀ ਦੇ ਇੱਕ ਨੌਜਵਾਨ ਨਾਲ ਪ੍ਰੇਮ ਵਿਆਹ ਕਰਵਾਇਆ ਸੀ।

ਇਹ ਵੀ ਪੜ੍ਹੋ: Railway News: 10 ਸਾਲਾਂ 'ਚ ਹਰ ਰੋਜ਼ 7.41 ਕਿਲੋਮੀਟਰ ਰੇਲਵੇ ਟ੍ਰੈਕ ਬਣਾਏ ਗਏ: RTI 'ਚ ਹੋਇਆ ਖੁਲਾਸਾ 

ਕੁਝ ਦਿਨਾਂ ਬਾਅਦ ਹੀ ਪਰਿਵਾਰਕ ਮੈਂਬਰਾਂ ਵੱਲੋਂ ਇਸ ਰਿਸ਼ਤੇ ਨੂੰ ਸਵੀਕਾਰ ਕਰ ਲਿਆ ਗਿਆ ਸੀ ਪਰ ਲੜਕੀ ਦੇ ਸਹੁਰਾ ਪਰਿਵਾਰ ਵੱਲੋਂ ਕੁਝ ਸਮਾਂ ਬਾਅਦ ਹੀ ਉਸ ਦੇ ਨਾਲ ਲੜਾਈ ਝਗੜਾ ਕਰਨਾ ਸ਼ੁਰੂ ਕਰ ਦਿੱਤਾ ਗਿਆ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਉਨ੍ਹਾਂ ਨੇ ਦੱਸਿਆ ਕਿ ਸਹੁਰਿਆਂ ਵੱਲੋਂ ਉਸ ਦੀ ਕੁੱਟਮਾਰ ਕੀਤੀ ਜਾਣ ਲੱਗੀ ਜਾਂਦੀ ਸੀ। ਕੱਲ੍ਹ ਉਨ੍ਹਾਂ ਦੀ ਧੀ ਨੇ ਫੋਨ ਕਰਕੇ ਕਿਹਾ ਕਿ ਉਸ ਦੀ ਕੁੱਟਮਾਰ ਕੀਤੀ ਜਾ ਰਹੀ ਹੈ। ਇਸ ਤੋਂ ਬਾਅਦ ਬੀਤੀ ਰਾਤ ਉਸ ਵੱਲੋਂ ਇਸੇ ਪਰੇਸ਼ਾਨੀ ਦੇ ਚਲਦਿਆਂ ਘਰ ਦੇ ਵਿੱਚ ਪੱਖੇ ਨਾਲ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ। ਕੁੜੀ ਦੇ ਪਰਿਵਾਰ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ।

(For more Punjabi news apart from The girl committed suicide Zira News in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement