
ਪੰਜਾਬ ਦੇ ਕਈ ਸ਼ਹਿਰਾਂ ਵਿੱਚ ਬਲੈਕ ਆਊਟ ਕੀਤਾ ਗਿਆ ਹੈ।
Amritsar News: ਪਾਕਿਸਤਾਨ ਵੱਲੋਂ ਡਰੋਨ ਹਮਲੇ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਮੁੜ ਬਲੈਕ ਆਊਟ ਕੀਤਾ ਗਿਆ ਹੈ। ਪਾਕਿ ਵੱਲੋਂ ਜੰਮੂ-ਕਸ਼ਮੀਰ ਤੋਂ ਬਾਅਦ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਖੋ ਡਰੋਨ ਹਮਲੇ ਕੀਤੇ ਗਏ ਹਨ। ਅੰਮ੍ਰਿਤਸਰ ਵਿਖੇ ਵੀ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ ਹੈ। ਹਮਲੇ ਨੂੰ ਲੈ ਕੇ ਸ੍ਰੀ ਦਰਬਾਰ ਸਾਹਿਬ ਵਿਖੇ ਵੀ ਬੈਲਕ ਆਊਟ ਕੀਤਾ ਗਿਆ ਹੈ।