Jalandhar News : ਭਾਰਤ-ਪਾਕਿ ਤਣਾਅ : ਜਲੰਧਰ ’ਚ 10 ਮਈ ਨੂੰ ਲੱਗਣ ਵਾਲੀ ਰਾਸ਼ਟਰੀ ਲੋਕ ਅਦਾਲਤ ਮੁਲਤਵੀ

By : BALJINDERK

Published : May 9, 2025, 6:23 pm IST
Updated : May 9, 2025, 6:23 pm IST
SHARE ARTICLE
file photo
file photo

Jalandhar News : ਕੇਸਾਂ ਦੀ ਸੁਣਵਾਈ ਲਈ ਅਗਲੀ ਮਿਤੀ ਈ-ਕੋਰਟਸ ’ਤੇ ਦੱਸੀ ਜਾਵੇਗੀ

Jalandhar News in Punjabi : ਜਲੰਧਰ ਵਿੱਚ 10 ਮਈ ਨੂੰ ਹੋਣ ਵਾਲੀ ਲੋਕ ਅਦਾਲਤ ਮੁਲਤਵੀ ਕਰ ਦਿੱਤੀ ਗਈ ਹੈ, ਅਗਲੀ ਤਰੀਕ ਦਾ ਐਲਾਨ ਜਲਦੀ ਹੀ ਕੀਤਾ ਜਾਵੇਗਾ। 10 ਮਈ ਨੂੰ ਜਲੰਧਰ ਵਿੱਚ ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾਣਾ ਸੀ। ਪਰ ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅਪੂਰਨ ਮਾਹੌਲ ਕਾਰਨ ਲੋਕ ਅਦਾਲਤ ਦੀ ਤਰੀਕ ਮੁਲਤਵੀ ਕਰ ਦਿੱਤੀ ਗਈ ਹੈ। ਲੋਕ ਅਦਾਲਤ ਦੀ ਮਿਤੀ ਦਾ ਐਲਾਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜਲਦੀ ਹੀ ਕੀਤਾ ਜਾਵੇਗਾ।

1

 (For more news apart from  National Lok Adalat scheduled for May 10 in Jalandhar postponed News in Punjabi, stay tuned to Rozana Spokesman)

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਅਮਰੀਕਾ ਨੇ ਪਹਿਲੀ ਵਾਰ ਲੰਬੀ ਦੂਰੀ ਦੀ PrSM ਮਿਜ਼ਾਈਲ ਦਾਗੀ

05 Mar 2026 10:54 AM

ਨੈਨਸੀ ਗਰੇਵਾਲ ਦਾ ਕੈਨੇਡਾ 'ਚ ਕਤਲ

05 Mar 2026 10:53 AM

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM
Advertisement