Bathinda News : ਪਕਿਸਤਾਨ ਵਲੋਂ ਪੰਜਾਬ ’ਚ ਡਰੋਨ ਹਮਲੇ, ਬਠਿੰਡਾ ’ਚ ਰੈੱਡ ਅਲਰਟ

By : BALJINDERK

Published : May 9, 2025, 9:49 pm IST
Updated : May 9, 2025, 9:49 pm IST
SHARE ARTICLE
file photo
file photo

ਜ਼ਿਲ੍ਹੇ ਵਿੱਚ ਬਲੈਕ ਆਊਟ ਐਲਾਨਿਆ, ਸਾਰੇ ਨਿਵਾਸੀਆਂ ਨੂੰ ਅੰਦਰ ਰਹਿਣ ਦੀ ਕੀਤੀ ਅਪੀਲ

Bathinda News in Punjabi : ਬਠਿੰਡਾ ’ਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਜ਼ਿਲ੍ਹੇ ਵਿੱਚ ਬਲੈਕ ਆਊਟ ਐਲਾਨਿਆ ਗਿਆ ਹੈ। ਸਾਰੇ ਨਿਵਾਸੀਆਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਅੰਦਰ ਰਹਿਣ ਅਤੇ ਸਵੈ-ਰੱਖਿਆ ਦੇ ਉਪਾਅ ਕਰਨ। ਸੁਰੱਖਿਅਤ ਰਹੋ ਅਤੇ ਅਫਵਾਹਾਂ ਫੈਲਾਉਣ ਤੋਂ ਬਚੋ।

 (For more news apart from Pakistan launches drone attacks in Punjab, red alert issued in Bathinda News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਅਮਰੀਕਾ ਨੇ ਪਹਿਲੀ ਵਾਰ ਲੰਬੀ ਦੂਰੀ ਦੀ PrSM ਮਿਜ਼ਾਈਲ ਦਾਗੀ

05 Mar 2026 10:54 AM

ਨੈਨਸੀ ਗਰੇਵਾਲ ਦਾ ਕੈਨੇਡਾ 'ਚ ਕਤਲ

05 Mar 2026 10:53 AM

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM
Advertisement