Punjab News : ਪੰਜਾਬ ਪ੍ਰਸ਼ਾਸਨ ਦਾ ਵੱਡਾ ਫ਼ੈਸਲਾ, IAS ਤੇ PCS ਅਧਿਕਾਰੀਆਂ ਦੀਆਂ ਛੁੱਟੀਆਂ ਰੱਦ 
Published : May 9, 2025, 12:09 pm IST
Updated : May 9, 2025, 12:09 pm IST
SHARE ARTICLE
Punjab administration's big decision, vacations of IAS and PCS officers cancelled Latest News in Punjabi
Punjab administration's big decision, vacations of IAS and PCS officers cancelled Latest News in Punjabi

Punjab News : ਤਾਇਨਾਤੀ ਸਟੇਸ਼ਨ ਨਾ ਛੱਡਣ ਦੇ ਹੁਕਮ ਵੀ ਜਾਰੀ 

Punjab administration's big decision, vacations of IAS and PCS officers cancelled Latest News in Punjabi : ਪਹਿਲਗਾਮ ਅਤਿਵਾਦੀ ਹਮਲੇ ਤੋਂ ਬਾਅਦ ਭਾਰਤ ਤੇ ਪਾਕਿਸਤਾਨ ਵਿਚਕਾਰ ਤਣਾਅ ਤੇ ਜੰਗ ਵਰਗੇ ਹਾਲਾਤ ਬਣੇ ਹੋਏ ਹਨ। ਇਸ ਵਿਚਕਾਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦਾ ਡਿਊਟੀ ’ਤੇ ਤਾਇਨਾਤ ਰਹਿਣਾ ਬਹੁਤ ਜ਼ਰੂਰੀ ਹੈ। ਜਿਸ ਲਈ ਭਾਰਤ ਦੇ ਵੱਖ-ਵੱਖ ਸੂਬਿਆਂ ਵਲੋਂ ਅਧਿਕਾਰੀਆਂ ਲਈ ਹੁਕਮ ਜਾਰੀ ਕੀਤੇ ਗਏ। 

ਜਾਣਕਾਰੀ ਅਨੁਸਾਰ ਪੰਜਾਬ ਪ੍ਰਸ਼ਾਸਨ ਵਲੋਂ ਆਈ.ਏ.ਐਸ ਗੁਰਪ੍ਰੀਤ ਸਪਰਾ ਨੇ ਹੁਕਮ ਜਾਰੀ ਕਰਦੇ ਹੋਏ ਆਈ.ਏ.ਐਸ ਤੇ ਪੀ.ਸੀ.ਐਸ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕੀਤੀਆਂ ਗਈਆਂ ਹਨ ਤੇ ਤਾਇਨਾਤੀ ਸਟੇਸ਼ਨ ਨਾ ਛੱਡਣ ਦੇ ਹੁਕਮ ਵੀ ਜਾਰੀ ਕੀਤੇ ਹਨ।

ਉਨ੍ਹਾਂ ਹੁਕਮ ਜਾਰੀ ਕਰਦੇ ਦਸਿਆ ਕਿ ਮੁੱਖ ਸਕੱਤਰ ਪੰਜਾਬ ਦੀ ਪ੍ਰਵਾਨਗੀ ਤੋਂ ਬਿਨਾਂ ਕੋਈ ਵੀ ਅਧਿਕਾਰੀ ਛੁੱਟੀ 'ਤੇ ਨਹੀਂ ਜਾ ਸਕਣਗੇ। 

SHARE ARTICLE

ਏਜੰਸੀ

Advertisement

ਅਮਰੀਕਾ ਨੇ ਪਹਿਲੀ ਵਾਰ ਲੰਬੀ ਦੂਰੀ ਦੀ PrSM ਮਿਜ਼ਾਈਲ ਦਾਗੀ

05 Mar 2026 10:54 AM

ਨੈਨਸੀ ਗਰੇਵਾਲ ਦਾ ਕੈਨੇਡਾ 'ਚ ਕਤਲ

05 Mar 2026 10:53 AM

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM
Advertisement