ਵੱਡੀ ਖਬਰ : ਪੰਜਾਬ ਦੇ ਗੈਂਗਸਟਰ ਜੈਪਾਲ ਭੁੱਲਰ ਤੇ ਜਸਪ੍ਰੀਤ ਦਾ ਕੋਲਕਾਤਾ 'ਚ ਹੋਇਆ ਐਨਕਾਊਂਟਰ
Published : Jun 9, 2021, 6:31 pm IST
Updated : Jun 9, 2021, 7:40 pm IST
SHARE ARTICLE
Encounter
Encounter

ਇਨ੍ਹਾਂ ਦੋਵਾਂ ਗੈਂਗਸਟਰਾਂ ਦਾ ਕੋਲਕਾਤਾ 'ਚ ਪੁਲਸ ਵੱਲੋਂ ਐਨਕਾਊਂਟਰ ਕਰ ਦਿੱਤਾ ਗਿਆ

ਮੁਹਾਲੀ-ਪੰਜਾਬ 'ਚ ਬੀਤੇ ਕੁਝ ਦਿਨ ਪਹਿਲਾਂ ਜਗਰਾਓਂ 'ਚ 2 ਏ.ਐੱਸ.ਆਈ. ਦੇ ਕਤਲ ਮਾਮਲੇ 'ਚ ਫਰਾਰ ਚੱਲ ਰਹੇ ਮੁੱਖ ਦੋਸ਼ੀ ਅਤੇ ਈਨਾਮੀ ਗੈਂਗਸਟਰ ਜੈਪਾਲ ਭੁੱਲਰ ਅਤੇ ਜਸਪ੍ਰੀਤ ਜੱਸੀ ਨੂੰ ਲੈ ਵੱਡੀ ਖਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਇਨ੍ਹਾਂ ਦੋਵਾਂ ਗੈਂਗਸਟਰਾਂ ਦਾ ਕੋਲਕਾਤਾ 'ਚ ਪੁਲਸ ਵੱਲੋਂ ਐਨਕਾਊਂਟਰ ਕਰ ਦਿੱਤਾ ਗਿਆ ਹੈ। ਜੈਪਾਲ ਭੁੱਲਰ 'ਏ' ਕੈਟੇਗਰੀ ਦਾ ਸੈਂਸਸਟਰ ਸੀ ਅਤੇ ਪੰਜਾਬ ਪੁਲਸ ਪਿਛਲੇ ਲੰਬੇ ਸਮੇਂ ਉਸ ਦੀ ਭਾਲ ਕਰ ਰਹੀ ਸੀ।

EncounterEncounterਇਹ ਵੀ ਪੜ੍ਹੋ-ਮਹਿਲਾ ਨੇ ਇਕੋ ਸਮੇਂ 10 ਬੱਚਿਆਂ ਨੂੰ ਦਿੱਤਾ ਜਨਮ, ਬਣਾਇਆ ਰਿਕਾਰਡ

2 ਏ.ਐੱਸ.ਆਈ. ਦੇ ਕਤਲ ਕਰਨ ਦੇ ਮਾਮਲੇ 'ਚ ਨਾਮਜ਼ਦ ਕੀਤੇ ਗਏ ਗੈਂਗਸਟਰ ਜੈਪਾਲ ਭੁੱਲਰ 'ਤੇ 10 ਲੱਖ ਰੁਪਏ ਦਾ ਪੰਜਾਬ ਪੁਲਸ ਨੇ ਈਨਾਮ ਵੀ ਰੱਖਿਆ ਹੋਇਆ ਸੀ, ਉਥੇ ਹੀ ਜਸਪ੍ਰੀਤ ਜੱਸੀ 'ਤੇ 5 ਲੱਖ ਰੁਪਏ ਦਾ ਈਨਾਮ ਰੱਖਿਆ ਹੋਇਆ ਸੀ।

EncounterEncounterਇਸ ਦੇ ਨਾਲ ਤੁਹਾਨੂੰ ਇਹ ਵੀ ਦੱਸ ਦਈਏ ਕਿ ਇਸ ਐਨਕਾਊਂਟਰ 'ਚ ਕੋਲਕਾਤਾ ਪੁਲਸ ਦਾ ਇਕ ਅਧਿਕਾਰੀ ਵੀ ਜ਼ਖਮੀ ਹੋ ਗਿਆ ਹੈ। ਗੈਂਗਸਟਰ ਜੈਪਾਲ ਭੁੱਲਰ ਅਤੇ ਜੱਸੀ 'ਤੇ ਨਸ਼ਾ ਸਮਲਿੰਗ ਸਮੇਤ ਕਈ ਹੋਰ ਗੰਭੀਰ ਦੋਸ਼ ਵੀ ਚੱਲ ਰਹੇ ਸਨ। 

EncounterEncounterਇਹ ਵੀ ਪੜ੍ਹੋ-ਕੋਰੋਨਾ ਤੋਂ ਬਚਾਅ ਲਈ NGO ਨੇ ਦਾਨ ਕੀਤੇ ਮਾਸਕ, ਕਿੱਟਾਂ ਤੇ ਹੋਰ ਸਾਮਾਨ

Location: India, Punjab

SHARE ARTICLE

ਏਜੰਸੀ

Advertisement

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM
Advertisement