CM ਮਾਨ ਦਾ ਵੱਡਾ ਬਿਆਨ, ਸਰਕਾਰ ਗੋਇੰਦਵਾਲ ਥਰਮਲ ਪਲਾਂਟ ਖਰੀਦਣ ਦੀ ਤਿਆਰੀ 'ਚ 
Published : Jun 9, 2023, 4:15 pm IST
Updated : Jun 9, 2023, 6:13 pm IST
SHARE ARTICLE
photo
photo

ਥਰਮਲ ਖ਼ਰੀਦਣ ਨਾਲ ਪੰਜਾਬ ਦੇ ਲੋਕਾਂ ਨੂੰ 1.50 ਰੁਪਏ ਪ੍ਰਤੀ ਯੂਨਿਟ ਸਸਤੀ ਬਿਜਲੀ ਮਿਲੇਗੀ

 

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਗੋਇੰਦਵਾਲ ਥਰਮਲ ਪਲਾਂਟ ਨੂੰ ਖਰੀਦਣ ਦੀ ਤਿਆਰੀ ਵਿਚ ਹੈ। ਸਰਕਾਰ ਥਰਮਲ ਪਲਾਂਟ ਦੀ ਖਰੀਦ ਪ੍ਰਕਿਰਿਆ ਵਿਚ ਹਿੱਸਾ ਲਵੇਗੀ। ਕੋਲਾ ਸਾਡੇ ਕੋਲ 45 ਦਿਨਾਂ ਤੋਂ ਵੱਧ ਸਮੇਂ ਲਈ ਉਪਲਬਧ ਹੈ। ਅਸੀਂ ਇਸ ਕੋਲੇ ਦੀ ਵਰਤੋਂ ਗੋਇੰਦਵਾਲ ਥਰਮਲ ਪਲਾਂਟ ਵਿਚ ਕਰਾਂਗੇ। ਇਸ ਨਾਲ ਬਿਜਲੀ ਦੀ ਲਾਗਤ ਘਟੇਗੀ। ਕੁਝ ਸਰਕਾਰਾਂ ਜਨਤਕ ਜਾਇਦਾਦਾਂ ਵੇਚਦੀਆਂ ਹਨ, ਪਰ ਅਸੀਂ ਨਿੱਜੀ ਖਰੀਦ ਰਹੇ ਹਾਂ।

ਪ੍ਰੋਗਰਾਮ ਦੌਰਾਨ ਡੀਜੀਪੀ ਗੌਰਵ ਯਾਦਵ ਸਮੇਤ ਪੁਲਿਸ ਅਤੇ ਹੋਰ ਜੇਲ੍ਹ ਅਧਿਕਾਰੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤਾ।


 

SHARE ARTICLE

ਏਜੰਸੀ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement