ਨਾ NDA ਤੇ ਨਾ INDIA ’ਚ ਸ਼ਾਮਲ ਹੋਵੇਗਾ ਸ਼੍ਰੋਮਣੀ ਅਕਾਲੀ ਦਲ - ਹਰਸਿਮਰਤ ਕੌਰ ਬਾਦਲ 
Published : Jun 9, 2024, 3:27 pm IST
Updated : Jun 9, 2024, 3:27 pm IST
SHARE ARTICLE
Harsimrat Kaur Badal
Harsimrat Kaur Badal

ਹਰਸਿਮਰਤ ਬਾਦਲ ਨੇ ਕਿਹਾ ਕਿ ਜੇ ਗੱਠਜੋੜ ਹੋਣਾ ਹੀ ਹੁੰਦਾ ਤਾਂ ਚੋਣਾਂ ਤੋਂ ਪਹਿਲਾਂ ਕਰਦੇ

ਚੰਡੀਗੜ੍ਹ  -  ਬਠਿੰਡਾ ਤੋਂ ਲਗਾਤਾਰ ਚੌਥੀ ਵਾਰ ਸੰਸਦ ਮੈਂਬਰ ਬਣਨ ਵਾਲੇ ਹਰਸਿਮਰਤ ਕੌਰ ਬਾਦਲ ਨੇ ਇਹ ਸਪੱਸ਼ਟ ਤੌਰ 'ਤੇ ਕਿਹਾ ਕਿ ਅਕਾਲੀ ਦਲ ਨਾ ਤਾਂ ਐੱਨਡੀਏ ਅਤੇ ਨਾ ਹੀ ਆਈਐਨਡੀਆਈਏ ’ਚ ਸ਼ਾਮਲ ਹੋਵੇਗਾ। ਹਰਸਿਮਰਤ ਬਾਦਲ ਨੇ ਕਿਹਾ ਕਿ ਜੇ ਗੱਠਜੋੜ ਹੋਣਾ ਹੀ ਹੁੰਦਾ ਤਾਂ ਚੋਣਾਂ ਤੋਂ ਪਹਿਲਾਂ ਕਰਦੇ ਜਿਸ ਨਾਲ ਚੋਣ ਜਿੱਤਣ ਵਿਚ ਆਸਾਨੀ ਰਹਿੰਦੀ, ਸੀਟਾਂ ਵੱਧ ਮਿਲਦੀਆਂ ਪਰ ਅਸੀਂ ਪੰਜਾਬ ਦੇ ਮੁੱਦਿਆਂ ਨੂੰ ਪਹਿਲ ਦਿੱਤੀ, ਅਸੀਂ ਸੀਟਾਂ ਦੀ ਪ੍ਰਵਾਹ ਨਹੀਂ ਕੀਤੀ।  

ਇਸ ਦੇ ਨਾਲ ਹੀ ਦੱਸ ਦਈਏ ਕਿ ਕੰਗਨਾ ਰਣੌਤ ਮਾਮਲੇ ’ਤੇ ਹਰਸਿਮਰਤ ਨੇ ਕਿਹਾ ਕਿ ਉਹ ਕੰਗਨਾ ਨੂੰ ਅਪੀਲ ਕਰਨਗੇ ਕਿ ਉਹ ਆਪਣੀ ਜ਼ੁਬਾਨ ’ਤੇ ਕਾਬੂ ਰੱਖਣ। ਜੋ ਘਟਨਾ ਹੋਈ ਹੈ, ਉਹ ਇਸ ਲਈ ਹੋਈ ਕਿਉਂਕਿ ਉਨ੍ਹਾਂ ਨੇ ਪੰਜਾਬ ਦੀਆਂ ਮਾਵਾਂ ਨੂੰ ਟਕੇ-ਟਕੇ ਵਿਚ ਵਿਕਣ ਵਾਲੀਆਂ ਦੱਸਿਆ ਸੀ। ਉਨ੍ਹਾਂ ਨੇ ਚੋਟ ਮਾਰੀ ਸੀ, ਉਸ ਦਾ ਉਨ੍ਹਾਂ ਨੂੰ ਫਲ ਮਿਲ ਗਿਆ। 


 

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement