Ravneet Bittu News: ਰਵਨੀਤ ਬਿੱਟੂ ਕੇਂਦਰ 'ਚ ਬਣਨਗੇ ਮੰਤਰੀ?  ਮੋਦੀ ਦੇ ਦਫ਼ਤਰੋਂ ਆਇਆ ਫੋਨ
Published : Jun 9, 2024, 1:19 pm IST
Updated : Jun 9, 2024, 1:19 pm IST
SHARE ARTICLE
Ravneet Bittu, Pm Modi
Ravneet Bittu, Pm Modi

ਹਾਲਾਂਕਿ ਰਵਨੀਤ ਬਿੱਟੂ ਲੋਕ ਸਭਾ ਚੋਣ ਹਰ ਗਏ ਸਨ

Ravneet Bittu News:  ਚੰਡੀਗੜ੍ਹ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਾਮ 7 ਵਜੇ ਲਗਾਤਾਰ ਤੀਜੀ ਵਾਰ ਭਾਰਤ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ ਤੇ ਉਹਨਾਂ ਦੇ ਨਾਲ ਬਾਕੀ ਦੇ ਮੰਤਰੀ ਵੀ ਸਹੁੰ ਚੁੱਕਣਗੇ। ਮੋਦੀ 3.0 ਕੈਬਿਨਟ ‘ਚ ਕੌਣ-ਕੌਣ ਮੰਤਰੀ ਹੋਵੇਗਾ, ਇਸ ਨੂੰ ਲੈ ਕੇ ਸਰਗਰਮੀਆਂ ਤੇਜ਼ ਹੋ ਰਹੀਆਂ ਹਨ। ਇਸ ਸ਼ਾਨਦਾਰ ਸਮਾਰੋਹ ਵਿਚ ਗੁਆਂਢੀ ਦੇਸ਼ਾਂ ਦੇ ਨੇਤਾਵਾਂ ਅਤੇ ਪਤਵੰਤਿਆਂ ਸਮੇਤ 9,000 ਤੋਂ ਵੱਧ ਲੋਕ ਸ਼ਾਮਲ ਹੋਣਗੇ। 

ਹਾਲ ਹੀ ਵਿਚ ਸੂਤਰਾਂ ਦੇ ਹਵਾਲੇ ਤੋਂ ਇਹ ਵੀ ਖਬਰ ਸਾਹਮਣੇ ਆਈ ਹੈ ਕਿ ਲੁਧਿਆਣਾ ਤੋਂ ਭਾਜਪਾ ਆਗੂ ਰਵਨੀਤ ਬਿੱਟੂ ਨੂੰ ਮੋਦੀ ਦੀ ਕੈਬਨਿਟ ਵਿਚ ਵੱਡਾ ਅਹੁਦਾ ਮਿਲਣ ਜਾ ਰਿਹਾ ਹੈ ਉਹਨਾਂ ਨੂੰ ਦਿੱਲੀ ਤੋਂ ਫ਼ੋਨ ਆਇਆ ਸੀ ਤੇ ਉਹ ਦਿੱਲੀ ਦਫ਼ਤਰ ਪਹੁੰਚ ਗਏ ਹਨ। ਬਿੱਟੂ ਨੂੰ ਵੀ ਮੋਦੀ 3.0 ਵਿਚ ਥਾਂ ਮਿਲ ਸਕਦੀ ਹੈ। ਹਾਲਾਂਕਿ ਰਵਨੀਤ ਬਿੱਟੂ ਲੋਕ ਸਭਾ ਚੋਣ ਹਰ ਗਏ ਸਨ ਤਾਂ ਕਿਆਸ ਇਹ ਲਾਏ ਜਾ ਰਹੇ ਹਨ ਕਿ ਰਵਨੀਤ ਬਿੱਟੂ ਨੂੰ ਭਾਜਪਾ ਰਾਜਸਭਾ MP ਬਣਾ ਕੇ ਕੈਬਿਨੇਟ ਵਿਚ ਜਗ੍ਹਾਂ ਦੇ ਸਕਦੀ ਹੈ।  

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement