Punjab News: SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ CM ਮਾਨ ਨੂੰ ਦਿੱਤਾ ਜਵਾਬ
Published : Jun 9, 2025, 4:03 pm IST
Updated : Jun 9, 2025, 4:03 pm IST
SHARE ARTICLE
Punjab News: SGPC President Harjinder Singh Dhami gave a reply to CM Mann.
Punjab News: SGPC President Harjinder Singh Dhami gave a reply to CM Mann.

'ਜੋ ਸ਼ਬਦ ਗੁਰਮਤਿ ਦੇ ਅਨੁਸਾਰ ਨਾ ਹੋਣ ਉਹ ਮੁੱਖ ਮੰਤਰੀ ਭਗਵੰਤ ਮਾਨ ਨਾ ਬੋਲੇ'

SGPC President Harjinder Singh Dhami gave a reply to CM Mann: ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਵਾਬ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਗੁਰੂ ਘਰਾਂ ਦੀਆਂ ਪਰੰਪਰਾਵਾਂ ਨੂੰ ਲੈ ਕੇ ਬੋਲ ਕਬੋਲ ਨਾ ਬੋਲੋ। ਉਨ੍ਹਾਂ ਨੇ ਕਿਹਾ ਹੈ ਕਿ ਜੋ ਸ਼ਬਦ ਗੁਰਮਤਿ ਦੇ ਅਨੁਸਾਰ ਨਾ ਹੋਣ ਉਹ ਮੁੱਖ ਮੰਤਰੀ ਭਗਵੰਤ ਮਾਨ ਨਾ ਬੋਲੇ। ਉਨ੍ਹਾਂ ਨੇ ਕਿਹਾ ਹੈ ਕਿ ਮੁੱਖ ਮੰਤਰੀ ਨੂੰ ਗਲਤ ਸਬਦ ਨਹੀਂ ਬੋਲਣੇ ਚਾਹੀਦੇ ਹਨ।
ਧਾਮੀ ਨੇ ਕਿਹਾ ਹੈ ਕਿ ਕਮੇਟੀ ਵੱਲੋਂ ਕੀਤੇ ਗਏ ਕਾਰਜਾਂ ਨੂੰ ਦੇਖਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿੱਖਾਂ ਸਰਬਉੱਚ ਸੰਸਥਾ ਦੇ ਬਾਰੇ ਜਿਹੇ ਸ਼ਬਦ ਨਹੀਂ ਬੋਲਣੇ ਚਾਹੀਦੇ ਹਨ।

ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਅਕਾਲੀ ਆਗੂਆਂ ਉੱਤੇ ਤੰਜ  ਕੱਸਦੇ ਹੋਏ ਕਿਹਾ ਸੀ ਕਿ ਪੈਸੇ ਦੇ ਲਾਲਚ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸ਼੍ਰੋਮਣੀ ਗੋਲਕ ਪ੍ਰਬੰਧਕ ਕਮੇਟੀ ਬਣਾ ਕੇ ਰੱਖਿ ਦਿੱਤਾ ਹੈ।

(For more news apart from SGPC President Harjinder Singh Dhami gave a reply to CM Mann in punjabi News, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement