
ਬੀਤੇ ਦਿਨ ਸ੍ਰੀ ਦਰਬਾਰ ਸਾਹਿਬ ਅਮਿ੍ਰਤਸਰ ਦੇ ਸਰੋਵਰ ਵਿਚ ਛਾਲ ਮਾਰਨ ਵਾਲੇ
ਅੰਮ੍ਰਿਤਸਰ, ਖੰਨਾ, 8 ਜੁਲਾਈ (ਸੁਖਵਿੰਦਰਜੀਤ ਸਿੰਘ ਬਹੋੜੂ, ਏ.ਐਸ.ਖੰਨਾ): ਬੀਤੇ ਦਿਨ ਸ੍ਰੀ ਦਰਬਾਰ ਸਾਹਿਬ ਅਮਿ੍ਰਤਸਰ ਦੇ ਸਰੋਵਰ ਵਿਚ ਛਾਲ ਮਾਰਨ ਵਾਲੇ ਨੌਜਵਾਨ ਦੀ ਲਾਸ਼ ਅੱਜ ਸਵੇਰੇ ਬਰਾਮਦ ਹੋ ਗਈ ਹੈ।
File Photo
ਮ੍ਰਿਤਕ ਦੀ ਪਛਾਣ ਖੰਨਾ ਲਾਗਲੇ ਪਿੰਡ ਭਾਦਲਾ ਨੀਚਾ ਦੇ ਜਸਪ੍ਰੀਤ ਸਿੰਘ ਵਜੋਂ ਹੋਈ ਹੈ। 26 ਸਾਲਾ ਇਸ ਨੌਜਵਾਨ ਬਾਰੇ ਦਸਿਆ ਗਿਆ ਹੈ ਕਿ ਇਹ ਨੌਜਵਾਨ ਕੁੱਝ ਸਮੇਂ ਤੋਂ ਦਿਮਾਗ਼ੀ ਤੌਰ ਉਤੇ ਪ੍ਰੇਸ਼ਾਨ ਰਹਿੰਦਾ ਸੀ।