ਖ਼ਬਰਾਂ |

ਤਾਜ਼ਾ |

'ਸਤਲੁਜ' ਫ਼ਿਲਮ ਨੂੰ ਹਟਾਏ ਜਾਣ 'ਤੇ ਗਿਆਨੀ ਹਰਪ੍ਰੀਤ ਸਿੰਘ ਨੇ ਕੀਤੀ ਨਿਖੇਧੀ, ਟਰੁੱਥ ਕਮਿਸ਼ਨ ਬਣਾਉਣ ਦੀ ਮੰਗ
Published : Jul 9, 2026, 2:02 pm IST
Updated : Jul 9, 2026, 2:02 pm IST
SHARE ARTICLE
Giani Harpreet Singh condemns the removal of the film 'Sutlej'
Giani Harpreet Singh condemns the removal of the film 'Sutlej'

'ਅਕਾਲੀ ਸਰਕਾਰ ਨੇ ਦੋਸ਼ੀ ਅਫ਼ਸਰਾਂ ਨੂੰ ਸਜ਼ਾ ਦੇਣ ਦੀ ਬਜਾਏ ਤਰੱਕੀਆਂ ਦਿੱਤੀਆਂ'

ਚੰਡੀਗੜ੍ਹ:  ਸਤਲੁਜ ਫਿਲਮ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਨੇ  ਕਿਹਾ ਹੈ ਕਿ ਰੋਕ ਲਗਾਉਣਾ ਗਲਤ ਹੈ ਅਤੇ ਕੇਂਦਰ ਸਰਕਾਰ ਨੂੰ ਇਹ ਰੋਕ ਹਟਾਉਣੀ ਚਾਹੀਦੀ ਸੀ। ਉਨ੍ਹਾਂ ਨੇ ਕਿਹਾ ਹੈ ਕਿ ਕੌਮ ਉੱਤੇ ਜੋ ਅੱਤਿਆਚਾਰ ਹੋਏ ਹਨ ਉਨ੍ਹਾਂ ਬਾਰੇ ਬੱਚਿਆਂ ਨੂੰ ਦੱਸ ਵੀ ਨਹੀਂ ਸਕਦੇ।  ਉਨ੍ਹਾਂ ਨੇ ਕਿਹਾ ਹੈ ਕਿ ਆਉਣ ਵਾਲੀਆਂ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਸਾਡ ਕੌਮ ਉੱਤੇ ਕਿੰਨੇ ਅੱਤਿਆਚਾਰ ਹੋਏ ਹਨ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਸਾਰੇ ਅੱਤਿਆਚਾਰਾਂ ਲਈ ਕਾਂਗਰਸ ਸਰਕਾਰ ਜ਼ਿੰਮੇਵਾਰੀ ਹੈ।
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਅਕਾਲੀ ਦਲ ਸਰਕਾਰ ਵਾਅਦਾ ਕਰਕੇ ਆਈ ਸੀ ਕਿ ਟਰੁੱਥ ਕਮਿਸ਼ਨ ਬਣਾਇਆ ਜਾਵੇ ਜੋ ਜਾਂਚ ਕਰੇਗਾ ਪਰ ਸਰਕਾਰ ਬਣਨ ਤੋਂ ਬਾਅਦ ਅਕਾਲ ਦਲ ਨੇ ਨਾ ਹੀ ਕੋਈ ਕਮਿਸ਼ਨ ਬਣਾਇਆ ਸਗੋਂ ਅੱਤਿਆਚਾਰ ਕਰਨ ਵਾਲੇ ਅਫ਼ਸਰਾਂ ਨੂੰ ਤਰੱਕੀਆਂ ਦਿੱਤੀਆਂ।

ਗਿਆਨੀ ਹਰਪ੍ਰੀਤ ਸਿੰਘ ਨੇ ਭਾਰਤ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਇਸ ਫ਼ਿਲਮ ਨੂੰ ਜਲਦ ਤੋਂ ਜਲਦ ਰਿਲੀਜ਼ ਕਰਵਾਇਆ ਜਾਵੇ ਅਤੇ ਇਕ ਟਰੁੱਥ ਕਮਿਸ਼ਨ ਬਣਾਏ ਜੋ ਉਸ ਸਮੇਂ ਦੇ ਅੱਤਿਆਚਾਰਾਂ ਦੀ ਜਾਂਚ ਕਰੇ। ਕੇਂਦਰ ਸਰਕਾਰ ਜੇਕਰ ਸਿੱਖਾਂ ਬਾਰੇ ਸੋਚਦੀ ਹੈ ਤਾਂ ਕਾਂਗਰਸ ਪਾਰਟੀ ਵੱਲੋਂ ਕੀਤੇ ਗਏ ਅੱਤਿਆਚਾਰਾਂ ਬਾਰੇ ਨਿਰਪੱਖ  ਜਾਂਚ ਕਰਵਾਏ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੰਗਨਾ ਰਣੌਤ ਨੇ CJP ਪ੍ਰਦਰਸ਼ਨਕਾਰੀਆਂ 'ਤੇ ਕੀਤੀ ਵੱਡੀ ਟਿੱਪਣੀ

20 Jul 2026 3:07 PM

RSS ਇਕੱਠ ਦੌਰਾਨ ਪੰਜਾਬ ਯੂਨੀਵਰਸਿਟੀ 'ਚ ਹੰਗਾਮਾ!

20 Jul 2026 3:06 PM

ਮੋਹਾਲੀ ਦੀ ਧੀ ਨੇ ਰਚਿਆ ਇਤਿਹਾਸ, ਤਲਵਾਰਬਾਜ਼ੀ ‘ਚ ਜਿੱਤ ਰਹੀ ਗੋਲਡ ਮੈਡਲ

19 Jul 2026 2:53 PM

'ਗਾਵਾਂ ਤਾਂ ਰੱਖ ਲਈਆਂ, ਸਾਂਭਣੀਆਂ ਨਹੀਂ ਆਉਂਦੀਆਂ ਸੀ' | ਤਾਈ ਅਤੇ ਭਤੀਜਾ ਨੇ ਬਣਾਇਆ Smart Dairy Farm | Success

18 Jul 2026 2:58 PM

FBI ਇਲਜ਼ਾਮਾਂ ਮਗਰੋਂ Gurinderjit Singh Nagra ਗ੍ਰਿਫ਼ਤਾਰ | 4 ਲੱਖ Dollar Extortion Case | Punjab News

18 Jul 2026 2:57 PM
Advertisement