ਖ਼ਬਰਾਂ |

ਤਾਜ਼ਾ |

ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਵੱਡੀ ਸਫ਼ਲਤਾ, 90 ਹਜ਼ਾਰ ਤੋਂ ਵੱਧ ਨਸ਼ਾ ਪੀੜਤਾਂ ਨੂੰ ਮਿਲਿਆ ਇਲਾਜ ਅਤੇ ਮੁੜ ਵਸੇਬਾ
Published : Jun 17, 2026, 12:35 pm IST
Updated : Jul 9, 2026, 12:37 pm IST
SHARE ARTICLE
'War on Drugs' campaign a huge success, more than 90 thousand drug addicts received treatment and rehabilitation
'War on Drugs' campaign a huge success, more than 90 thousand drug addicts received treatment and rehabilitation

1 ਮਾਰਚ 2025 ਤੋਂ ਸ਼ੁਰੂ ਹੋਈ ਇਸ ਮੁਹਿੰਮ ਤਹਿਤ ਨਸ਼ਾ ਮੁਕਤੀ ਕੇਂਦਰਾਂ ਅਤੇ ਓ.ਓ.ਏ.ਟੀ. ਕੇਂਦਰਾਂ ਰਾਹੀਂ ਹਜ਼ਾਰਾਂ ਲੋਕਾਂ ਨੂੰ ਇਲਾਜ ਮਿਲਿਆ

ਚੰਡੀਗੜ੍ਹ: ਪੰਜਾਬ  ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸੂਬੇ ਭਰ ਵਿੱਚ 90,000 ਤੋਂ ਵੱਧ ਨਸ਼ਾ ਪੀੜਤਾਂ ਨੂੰ ਨਸ਼ਾ ਮੁਕਤੀ, ਇਲਾਜ ਅਤੇ ਰਿਕਵਰੀ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਸਰਕਾਰ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਨਾਲ-ਨਾਲ ਇਲਾਜ, ਮੁੜ ਵਸੇਬੇ ਅਤੇ ਜਾਗਰੂਕਤਾ ’ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।

1 ਮਾਰਚ 2025 ਤੋਂ ਸ਼ੁਰੂ ਹੋਈ ਇਸ ਮੁਹਿੰਮ ਤਹਿਤ ਨਸ਼ਾ ਮੁਕਤੀ ਕੇਂਦਰਾਂ ਅਤੇ ਓ.ਓ.ਏ.ਟੀ. ਕੇਂਦਰਾਂ ਰਾਹੀਂ ਹਜ਼ਾਰਾਂ ਲੋਕਾਂ ਨੂੰ ਇਲਾਜ ਮੁਹੱਈਆ ਕਰਵਾ ਕੇ ਉਨ੍ਹਾਂ ਨੂੰ ਆਮ ਜੀਵਨ ਵੱਲ ਵਾਪਸ ਲਿਆਂਦਾ ਗਿਆ ਹੈ।

ਸਰਕਾਰ ਦਾ ਮੰਨਣਾ ਹੈ ਕਿ ਨਸ਼ਿਆਂ ਖ਼ਿਲਾਫ਼ ਜੰਗ ਵਿੱਚ ਅਧਿਆਪਕਾਂ, ਮਾਪਿਆਂ ਅਤੇ ਸਮਾਜ ਦੀ ਭੂਮਿਕਾ ਬੇਹੱਦ ਅਹਿਮ ਹੈ। ਨਸ਼ੇ ਦੀ ਲਤ ਦੇ ਸ਼ੁਰੂਆਤੀ ਸੰਕੇਤਾਂ ਦੀ ਸਮੇਂ ਸਿਰ ਪਛਾਣ ਅਤੇ ਪ੍ਰਭਾਵਿਤ ਵਿਅਕਤੀਆਂ ਨੂੰ ਕਾਊਂਸਲਿੰਗ ਤੇ ਇਲਾਜ ਨਾਲ ਜੋੜਨਾ ਇਸ ਮੁਹਿੰਮ ਦੀ ਸਫ਼ਲਤਾ ਲਈ ਜ਼ਰੂਰੀ ਹੈ।

ਮਾਨ ਸਰਕਾਰ ਦੀ ਇਹ ਪਹਿਲ ਨਸ਼ਾ ਮੁਕਤੀ, ਮੁੜ ਵਸੇਬੇ ਅਤੇ ਜਾਗਰੂਕਤਾ ਦੇ ਤਿੰਨ ਥੰਮ੍ਹਾਂ ’ਤੇ ਅਧਾਰਿਤ ਹੈ, ਜਿਸ ਦਾ ਉਦੇਸ਼ ਪੰਜਾਬ ਨੂੰ ਨਸ਼ਿਆਂ ਦੀ ਲਾਹਣਤ ਤੋਂ ਮੁਕਤ ਕਰਕੇ ਨੌਜਵਾਨਾਂ ਲਈ ਸਿਹਤਮੰਦ ਅਤੇ ਸੁਰੱਖਿਅਤ ਭਵਿੱਖ ਯਕੀਨੀ ਬਣਾਉਣਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੰਗਨਾ ਰਣੌਤ ਨੇ CJP ਪ੍ਰਦਰਸ਼ਨਕਾਰੀਆਂ 'ਤੇ ਕੀਤੀ ਵੱਡੀ ਟਿੱਪਣੀ

20 Jul 2026 3:07 PM

RSS ਇਕੱਠ ਦੌਰਾਨ ਪੰਜਾਬ ਯੂਨੀਵਰਸਿਟੀ 'ਚ ਹੰਗਾਮਾ!

20 Jul 2026 3:06 PM

ਮੋਹਾਲੀ ਦੀ ਧੀ ਨੇ ਰਚਿਆ ਇਤਿਹਾਸ, ਤਲਵਾਰਬਾਜ਼ੀ ‘ਚ ਜਿੱਤ ਰਹੀ ਗੋਲਡ ਮੈਡਲ

19 Jul 2026 2:53 PM

'ਗਾਵਾਂ ਤਾਂ ਰੱਖ ਲਈਆਂ, ਸਾਂਭਣੀਆਂ ਨਹੀਂ ਆਉਂਦੀਆਂ ਸੀ' | ਤਾਈ ਅਤੇ ਭਤੀਜਾ ਨੇ ਬਣਾਇਆ Smart Dairy Farm | Success

18 Jul 2026 2:58 PM

FBI ਇਲਜ਼ਾਮਾਂ ਮਗਰੋਂ Gurinderjit Singh Nagra ਗ੍ਰਿਫ਼ਤਾਰ | 4 ਲੱਖ Dollar Extortion Case | Punjab News

18 Jul 2026 2:57 PM
Advertisement