ਪਰਲਜ਼ ਕੰਪਨੀ ਤੋਂ ਪੀੜਤ ਖ਼ਾਤੇਦਾਰਾਂ ਦੀ ਮੀਟਿੰਗ
Published : Aug 9, 2018, 4:09 pm IST
Updated : Aug 9, 2018, 4:09 pm IST
SHARE ARTICLE
Insaaf Di Awaaz  organizational leader and member
Insaaf Di Awaaz organizational leader and member

ਪਰਲਜ਼ ਕੰਪਨੀ ਤੋਂ ਪੀੜ੍ਹਤ ਖ਼ਾਤੇਦਾਰਾਂ ਦੀ ਸੰਘਰਸ਼ ਲੜ ਰਹੀ ਜਥੇਬੰਦੀ ਇਨਸਾਫ਼ ਦੀ ਅਵਾਜ਼ ਆਰਗੇਨਾਈਜੇਸ਼ਨ ਦੀ ਇਕ ਵਿਸ਼ੇਸ਼ ਮੀਟਿੰਗ ਗੁਰਦੁਆਰਾ ਸਿੰਘ ਸਭਾ ਜ਼ੀਰਾ ਵਿਖੇ...........

ਜ਼ੀਰਾ : ਪਰਲਜ਼ ਕੰਪਨੀ ਤੋਂ ਪੀੜ੍ਹਤ ਖ਼ਾਤੇਦਾਰਾਂ ਦੀ ਸੰਘਰਸ਼ ਲੜ ਰਹੀ ਜਥੇਬੰਦੀ ਇਨਸਾਫ਼ ਦੀ ਅਵਾਜ਼ ਆਰਗੇਨਾਈਜੇਸ਼ਨ ਦੀ ਇਕ ਵਿਸ਼ੇਸ਼ ਮੀਟਿੰਗ ਗੁਰਦੁਆਰਾ ਸਿੰਘ ਸਭਾ ਜ਼ੀਰਾ ਵਿਖੇ ਹੋਈ। ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਮਨਦੀਪ ਸਿੰਘ ਕੋਕਰੀ ਜਨਰਲ ਸਕੱਤਰ ਪੰਜਾਬ, ਸੁਖਜੀਤ ਸਿੰਘ ਭੁੱਲਰ ਜਿਲ੍ਹਾ ਪ੍ਰਧਾਨ ਫ਼ਿਰੋਜ਼ਪੁਰ ਅਤੇ ਬਲਰਾਜ ਸਿੰਘ ਜਿਲ੍ਹਾ ਪ੍ਰਧਾਨ ਮੋਗਾ ਨੇ ਕਿਹਾ ਕਿ ਸਰਕਾਰ ਦੇ ਢਿੱਲੇ ਰਵੱਈਏ ਕਾਰਨ ਲੋਕਾਂ ਦਾ ਪੈਸਾ ਮਿਲਣ ਵਿਚ ਦੇਰੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪੈਸੇ ਵਾਪਸ ਕਰਵਾਉਣ ਲਈ ਪਿੰਡ-ਪਿੰਡ ਕਮੇਟੀਆਂ ਬਣਾਈਆਂ ਜਾਣਗੀਆਂ।

ਉਨ੍ਹਾਂ ਚੇਤਾਵਨੀ ਦਿਤੀ ਕਿ  ਜੇਕਰ ਲੋਕਾਂ ਦਾ ਪੈਸਾ ਜਲਦੀ ਵਾਪਸ ਨਾ ਕਰਵਾਇਅਆ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖ਼ਾ ਅਤੇ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਅਜੀਤ ਸਿੰਘ ਸੰਧੂ, ਡਾ.ਰਣਜੀਤ ਸਿੰਘ, ਮਾਸਟਰ ਜਗਜੀਵਨ ਸਿੰਘ, ਸੁਖਵਿੰਦਰ ਸਿੰਘ ਫੌਜ਼ੀ, ਸੁਰਜੀਤ ਸਿੰਘ ਲੋਹਾਰਾ, ਸੁਖ਼ਚੈਨ ਸਿੰਘ ਫੌਜ਼ੀ, ਇਕਬਾਲ ਸਿੰਘ, ਗੁਰਜੰਟ ਸਿੰਘ, ਸੁਰਜੀਤ ਸਿੰਘ ਜ਼ੀਰਾ, ਡਾ. ਜਸਪਾਲ ਸਿੰਘ ਵਿਰਕ, ਤਰਸੇਮ ਲਾਲ, ਕਰਮਜੀਤ ਕੌਰ ਔਗੜ੍ਹ, ਸੁਖਵਿੰਦਰ ਕੌਰ, ਤੀਰਥ ਸਿੰਘ ਹਾਜ਼ਰ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement