ਕੈਨੇਡਾ ’ਚ ਪੰਜਾਬੀ ਨੌਜੁਆਨ ਦੀ ਸੜਕ ਹਾਦਸੇ ’ਚ ਮੌਤ
Published : Aug 9, 2023, 7:40 am IST
Updated : Aug 9, 2023, 7:40 am IST
SHARE ARTICLE
photo
photo

ਕੁੱਝ ਸਮਾਂ ਪਹਿਲਾਂ ਹੀ ਕੈਨੇਡਾ ਗਿਆ ਸੀ ਗੁਰਜੋਤ ਸਿੰਘ 

 

ਘੋਲੀਆ ਖੁਰਦ (ਮੋਗਾ) : ਮੋਗਾ ਦੇ ਪਿੰਡ ਘੋਲੀਆ ਖੁਰਦ ਦੇ ਕੈਨੇਡਾ ਰਹਿ ਰਹੇ ਨੌਜੁਆਨ ਗੁਰਜੋਤ ਸਿੰਘ ਦੀ ਇਕ ਸੜਕ ਹਾਦਸੇ ’ਚ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਸਾਬਕਾ ਸਰਪੰਚ ਅਮਰਜੀਤ ਸਿੰਘ ਦੇ ਭਤੀਜੇ ਗੁਰਜੋਤ ਸਿੰਘ ਗਿੱਲ ਪੁੱਤਰ ਕਰਮਜੀਤ ਸਿੰਘ ਦੀ ਮੌਤ ਕੈਨੇਡਾ ਵਿਚ ਸੜਕ ਹਾਦਸੇ ਦੌਰਾਨ ਹੋਈ ਨੇ ਪਿੰਡ ਤੇ ਪ੍ਰਵਾਰ ਨੂੰ ਗਹਿਰੇ ਸਦਮੇ ਵਿਚ ਲੈ ਆਉਂਦਾ। ਇਹ ਵੀ ਪਤਾ ਲੱਗਾ ਹੈ ਕਿ ਉਕਤ ਨੌਜੁਆਨ ਕੁਝ ਸਮਾਂ ਪਹਿਲਾਂ ਹੀ ਕੈਨੇਡਾ ਗਿਆ ਸੀ।

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement