
Tarn Taran News : ਪਿੰਡ ਰਾਜੋਕੇ ਦੇ ਖੇਤਾਂ ’ਚ ਚਲਾਈ ਗਈ ਸੀ ਤਲਾਸ਼ੀ ਮੁਹਿੰਮ
Tarn Taran News : ਸਰਹੱਦ ਪਾਰੋਂ ਤਸਕਰੀ ਕਰਨ ਵਾਲੇ ਤਸਕਰਾਂ ਦੇ ਵਿਰੁੱਧ ਵਿਸ਼ੇਸ਼ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਤਰਨ ਤਾਰਨ ਪੁਲਿਸ ਅਤੇ ਬੀ.ਐਸ.ਐਫ ਨੇ ਇੱਕ ਸਾਂਝੇ ਸਰਚ ਆਪ੍ਰੇਸ਼ਨ ਦੌਰਾਨ ਤਰਨ ਤਾਰਨ ਦੇ ਪਿੰਡ ਰਾਜੋਕੇ ਦੇ ਖੇਤਾਂ ’ਚ ਤਲਾਸ਼ੀ ਦੌਰਾਨ ਇੱਕ China Made ਡਰੋਨ ਬਰਾਮਦ ਕਰਕੇ ਥਾਣਾ ਖਾਲੜਾ ਵਿਖੇ ਮੁੱਕਦਮਾ ਦਰਜ਼ ਕੀਤਾ ਹੈ। ਦੌਰਾਨੇ ਤਫਤੀਸ਼ ਇਹ ਗੱਲ ਸਾਹਮਣੇ ਆਈ ਕਿ ਬਰਾਮਦ ਕੀਤਾ ਗਿਆ ਡਰੋਨ ਜੋ ਕਥਿਤ ਤੌਰ 'ਤੇ ਪਾਕਿਸਤਾਨ ਪਾਸੋਂ ਭੇਜਿਆ ਗਿਆ ਹੈ।
(For more news apart from Police and BSF recovered a China Made drone during a joint search operation in Tarn Taran News in Punjabi, stay tuned to Rozana Spokesman)