Tarntaran 'ਚ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਨੇ ਐਂਟੀ ਡਰੋਨ ਸਿਸਟਮ ਕੀਤਾ ਲਾਂਚ
Published : Aug 9, 2025, 2:26 pm IST
Updated : Aug 9, 2025, 2:26 pm IST
SHARE ARTICLE
Bhagwant Mann and Arvind Kejriwal launch anti-drone system in Tarntaran Latest News in Punjabi 
Bhagwant Mann and Arvind Kejriwal launch anti-drone system in Tarntaran Latest News in Punjabi 

ਪਠਾਨਕੋਟ ਤੋਂ ਫ਼ਾਜ਼ਿਲਕਾ ਤਕ ਸੰਵੇਦਨਸ਼ੀਲ ਖੇਤਰਾਂ ਵਿਚ ਹੋਵੇਗਾ ਸਰਗਰਮ

Bhagwant Mann and Arvind Kejriwal launch anti-drone system in Tarntaran Latest News in Punjabi ਤਰਨਤਾਰਨ ਵਿਚ ਮੁੱਖ ਮੰਤਰੀ ਭਗਵੰਤ ਮਾਨ ਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਐਂਟੀ ਡਰੋਨ ਸਿਸਟਮ ਲਾਂਚ ਕੀਤਾ। ਇਹ ਐਂਟੀ ਡਰੋਨ ਸਿਸਟਮ ਪਠਾਨਕੋਟ ਤੋਂ ਫ਼ਾਜ਼ਿਲਕਾ ਤਕ ਸੰਵੇਦਨਸ਼ੀਲ ਖੇਤਰਾਂ ਵਿਚ ਸਰਗਰਮ ਹੋਵੇਗਾ ਤੇ ਸਰਹੱਦ ਦੇ ਪਾਰ ਤੋਂ ਆਉਣ ਵਾਲੇ ਡਰੋਨਾਂ ਤੇ ਨਸ਼ਾ ਤਸਕਰਾਂ ’ਤੇ ਬਾਜ਼ ਅੱਖ ਰੱਖੇਗਾ।

ਮੁੱਖ ਮੰਤਰੀ ਭਗਵੰਤ ਮਾਨ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਐਂਟੀ ਡਰੋਨ ਸਿਸਟਮ ਲਾਗੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣੇਗਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਬੀ.ਐਸ.ਐਫ਼ ਨਾਲ ਸਹਿਯੋਗ ਕੀਤਾ ਜਾਵੇਗਾ। 

ਮੁੱਖ ਮੰਤਰੀ ਭਗਵੰਤ ਮਾਨ ਨੇ ‘ਯੁੱਧ ਨਸ਼ਿਆਂ ਵਿਰੁਧ’ ਮੁਹਿੰਮ ਸਬੰਧੀ ਦਸਿਆ ਕਿ ‘ਯੁੱਧ ਨਸ਼ਿਆਂ ਵਿਰੁਧ’ ਸਕੂਲਾਂ ’ਚ ਹੁਣ ਸਿਲੇਬਸ ਦੇ ਤੌਰ ’ਤੇ ਪੜ੍ਹਾਇਆ ਜਾਵੇਗਾ। ਮਾਹਰ ਤੇ ਵਿਗਿਆਨੀ ਨਸ਼ਿਆਂ ਵਿਰੁਧ ਜਾਗਰੂਕਤਾ ਲਈ ਲੈਕਚਰ ਦੇਣਗੇ। ਇਸ ਤੋਂ ਇਲਾਵਾ ਨਸ਼ੇ ਤੋਂ ਪੀੜਤ ਨੌਜਵਾਨਾਂ ਦਾ ਇਲਾਜ ਕਰ ਕੇ ਉਨ੍ਹਾਂ ਨੂੰ ਕਿੱਤਿਆਂ ਲਈ ਨਿਪੁੰਨ ਬਣਾਇਆ ਜਾਵੇਗਾ। 

ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੀਆਂ ਸਰਕਾਰਾਂ ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ 2009 ਤਕ ਲਗਭਗ 1000 ਬੱਚੇ ਨਸ਼ੇ ਤੋਂ ਪੀੜਤ ਸਨ, 2015 ਤੱਕ ਲਗਭਗ 20 ਲੱਖ ਤਕ ਬੱਚੇ ਨਸ਼ੇ ਤੋਂ ਪੀੜਤ ਹੋ ਗਏ। ਉਨ੍ਹਾਂ ਕਿਹਾ ਸਰਕਾਰ ਨਸ਼ਾ ਤਸਕਰਾਂ ਵਲੋਂ ਨਸ਼ੇ ਦੇ ਪੈਸੇ ਨਾਲ ਬਣਾਏ ਮਹਿਲ ਸਰਕਾਰ ਜਬਤ ਕਰੇਗੀ। ਉਨ੍ਹਾਂ ਕਿਹਾ ਅਸੀਂ ਪੰਜਾਬ ਨੂੰ ਨਸ਼ਾ ਮੁਕਤ ਕਰ ਕੇ ਰਹਾਂਗੇ।

(For more news apart from Bhagwant Mann and Arvind Kejriwal launch anti-drone system in Tarntaran Latest News in Punjabi stay tuned to Rozana Spokesman.)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Raen Basera Reality Check: ਰੈਣ ਬਸੇਰਾ ਵਾਲੇ ਕਰਦੇ ਸੀ ਮਨਮਰਜ਼ੀ,ਗਰੀਬਾਂ ਨੂੰ ਨਹੀ ਦਿੰਦੇ ਸੀ ਵੜ੍ਹਨ, ਦੇਖੋ..

01 Jan 2026 2:35 PM

ਨਵੇਂ ਸਾਲ ਤੇ ਜਨਮਦਿਨ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ

01 Jan 2026 2:34 PM

Robbers Posing As Cops Loot Family Jandiala Guru: ਬੰਧਕ ਬਣਾ ਲਿਆ ਪਰਿਵਾਰ, ਕਰਤਾ ਵੱਡਾ ਕਾਂਡ !

31 Dec 2025 3:27 PM

Traditional Archery : 'ਦੋ ਕਿਲੋਮੀਟਰ ਤੱਕ ਇਸ ਤੀਰ ਦੀ ਮਾਰ, ਤੀਰ ਚਲਾਉਣ ਲਈ ਕਰਦੇ ਹਾਂ ਅਭਿਆਸ'

29 Dec 2025 3:02 PM

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM
Advertisement