ਸੋਮਵਾਰ ਨੂੰ ਛੁੱਟੀ ਦੇ ਬਾਵਜੂਦ ਚੋਣ ਪ੍ਰਕਿਰਿਆ ਰਹੇਗੀ ਜਾਰੀ 
Published : Sep 9, 2018, 11:42 am IST
Updated : Sep 9, 2018, 11:42 am IST
SHARE ARTICLE
Govt Of Punjab
Govt Of Punjab

ਪੰਜਾਬ ਸਰਕਾਰ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਸੋਮਵਾਰ

ਚੰਡੀਗੜ : ਪੰਜਾਬ ਸਰਕਾਰ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਸੋਮਵਾਰ ਨੂੰ ਗਜ਼ਟਿਡ ਛੁੱਟੀ ਦੀ ਘੋਸ਼ਣਾ ਦੇ ਬਾਵਜੂਦ ਜ਼ਿਲ•ਾ ਪ੍ਰੀਸ਼ਦਾਂ ਤੇ ਪੰਚਾਇਤ ਸਮਿਤੀਆਂ ਦੀ ਚੋਣ ਪ੍ਰਕਿਰਿਆ ਮਿੱਥੇ ਪ੍ਰੋਗਰਾਮ ਅਨੁਸਾਰ ਜਾਰੀ ਰਹੇਗੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 4 ਸਤੰਬਰ 2018 ਨੂੰ ਜਾਰੀ ਹੋਏ ਨੋਟੀਫਿਕੇਸ਼ਨ ਅਨੁਸਾਰ ਸੋਮਵਾਰ ਨੂੰ ਜ਼ਿਲ•ਾ ਪ੍ਰੀਸ਼ਦਾਂ ਤੇ ਪੰਚਾਇਤ ਸਮਿਤੀਆਂ ਸਬੰਧੀ ਨਾਮਜ਼ਦਗੀਆਂ ਦੀ ਪੜਤਾਲ ਹੋਵੇਗੀ। 

ਬੁਲਾਰੇ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਐਲਾਨੀ ਛੁੱਟੀ ਨਾਲ ਚੋਣ ਪ੍ਰਕਿਰਿਆ 'ਤੇ ਕਿਸੇ ਕਿਸਮ ਦਾ ਕੋਈ ਪ੍ਰਭਾਵ ਨਹੀਂ ਪਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement