Firozpur Triple Murder Case : ਪੁਰਾਣੀ ਰੰਜਿਸ਼ ਕਾਰਨ ਸ਼ੂਟਰਾਂ ਦਾ ਮੁੱਖ ਨਿਸ਼ਾਨਾ ਦਿਲਦੀਪ ਸੀ, ਭੈਣ ਭਰਾ ਵੀ ਹੋਏ ਨਿਸ਼ਾਨਾ
Published : Sep 9, 2024, 4:20 pm IST
Updated : Sep 9, 2024, 4:23 pm IST
SHARE ARTICLE
Firozpur Triple Murder Case latest News
Firozpur Triple Murder Case latest News

Firozpur Triple Murder Case : ਹਮਲਾ ਵਿਚ ਭੈਣ ਭਰਾ ਵੀ ਹੋਏ ਨਿਸ਼ਾਨਾ

Firozpur Triple Murder Case latest News: ਫ਼ਿਰੋਜ਼ਪੁਰ ਤੀਹਰੇ ਕਤਲ ਕਾਂਡ ਵਿਚ ਵੱਡੇ ਖੁਲਾਸੇ ਹੋਏ ਹਨ। ਮੁਲਜ਼ਮਾਂ ਦਾ ਮੁੱਖ ਨਿਸ਼ਾਨਾ ਦਿਲਦੀਪ ਸੀ।* ਸ਼ੂਟਰ ਲਗਾਤਾਰ ਦਿਲਦੀਪ ਦੀ ਰੇਕੀ ਕਰ ਰਹੇ ਸਨ। ਹਮਲੇ ਵਿਚ ਭੈਣ ਭਰਾ ਵੀ ਨਿਸ਼ਾਨਾ ਹੋਏ। 

ਘਟਨਾ ਤੋਂ ਬਾਅਦ ਦੋਸ਼ੀ ਦਿੱਲੀ ਚਲੇ ਗਏ ਸਨ। ਉਥੋਂ ਉਹ ਟਰੇਨ ਰਾਹੀਂ ਨਾਂਦੇੜ ਪਹੁੰਚੇ। ਉਥੋਂ ਮੁੰਬਈ ਜਾਣ ਦੀ ਯੋਜਨਾ ਬਣਾ ਰਹੇ ਸਨ ਪਰ ਪੁਲਿਸ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ।

ਅੱਜ ਮੁਹਾਲੀ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੇ ਏਆਈਜੀ ਗੁਰਮੀਤ ਸਿੰਘ ਚੌਹਾਨ ਨੇ ਦੱਸਿਆ ਕਿ ਜਿਵੇਂ ਹੀ ਇਹ ਘਟਨਾ ਵਾਪਰੀ, ਸੀਐਮ, ਏਜੀਟੀਐਫ ਅਤੇ ਕਾਊਂਟਰ ਇੰਟੈਲੀਜੈਂਸ ਟੀਮ ਨੇ ਮਿਲ ਕੇ ਕੰਮ ਕੀਤਾ। ਪੰਜਾਬ ਪੁਲਿਸ ਤੇ ਅਧਿਕਾਰੀ ਰਾਤ ਭਰ ਜੁਟੇ ਰਹੇ।

ਜਿਸ ਤੋਂ ਬਾਅਦ ਦੋਸ਼ੀਆਂ ਦੀ ਲੋਕੇਸ਼ਨ ਦਾ ਪਤਾ ਲੱਗਾ। ਇਸ ਤੋਂ ਬਾਅਦ ਉਸ ਨੂੰ ਨਾਗਪੁਰ-ਮੁੰਬਈ ਸਮ੍ਰਿਧੀ ਸੁਪਰ ਐਕਸਪ੍ਰੈਸ ਵੇਅ ਦੀ ਸਾਵਾਂਗੀ ਸੁਰੰਗ ਨੇੜਿਓਂ ਗ੍ਰਿਫਤਾਰ ਕੀਤਾ ਗਿਆ। ਮੁਲਜ਼ਮਾਂ ਦਾ 10 ਤਰੀਕ ਤੱਕ ਟਰਾਂਜ਼ਿਟ ਰਿਮਾਂਡ ਹੈ। ਇਸ ਦੌਰਾਨ ਪੁੱਛਗਿੱਛ ਤੋਂ ਬਾਅਦ ਸਾਰੀ ਕਹਾਣੀ ਸਪੱਸ਼ਟ ਹੋ ਜਾਵੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement