ਟ੍ਰੇਨਾਂ ਨੂੰ ਲੈ ਕੇ ਲੱਖਾ ਸਿਧਾਣਾ ਨੇ ਦਿੱਤਾ ਕਿਸਾਨ ਜਥੇਬੰਦੀਆਂ ਨੂੰ ਵੱਡਾ ਸੁਝਾਅ

By : GAGANDEEP

Published : Oct 9, 2020, 12:30 pm IST
Updated : Oct 9, 2020, 1:57 pm IST
SHARE ARTICLE
lakha sidhana
lakha sidhana

ਲੀਡਰਾਂ ਦਾ ਮੁਕੰਮਲ ਬਾਈਕਾਟ ਕਰਨ ਵਾਲਿਆਂ ਦੀ ਕੀਤੀ ਸ਼ਲਾਘਾ

ਬਠਿੰਡਾ: ਬਠਿੰਡਾ ਦੇ ਟੋਲ ਪਲਾਜ਼ਾ 'ਤੇ ਕਿਸਾਨਾਂ ਨਾਲ ਧਰਨਾ ਲਾਈ ਬੈਠੇ ਲੱਖਾ ਸਿਧਾਣਾ ਨੇ ਕਿਸਾਨ ਜਥੇਬੰਦੀਆਂ ਨਾਲ ਕਈ ਗੱਲਾਂ ਸਾਂਝੀਆਂ ਕੀਤੀਆਂ

photolakha sidhana

ਉਨ੍ਹਾਂ ਜਿੱਥੇ ਕਣਕ ਦੀ ਬਿਜਾਈ ਨੂੰ ਦੇਖਦੇ ਹੋਏ ਖ਼ਾਦ ਵਾਲੀਆਂ ਟ੍ਰੇਨਾਂ ਨੂੰ ਲੰਘਣ ਦੀ ਇਜਾਜ਼ਤ ਦੇਣ ਦਾ ਸੁਝਾਅ ਦਿੱਤਾ, ਉਥੇ ਹੀ ਉਨ੍ਹਾਂ ਲੋਕਾਂ ਦਾ ਧੰਨਵਾਦ ਵੀ ਕੀਤਾ

photolakha sidhana

ਜੋ ਇਸ ਅੰਦੋਲਨ ਨੂੰ ਮਜ਼ਬੂਤ ਕਰਨ ਲਈ ਸਿਆਸੀ ਲੀਡਰਾਂ ਦੇ ਮੁਕੰਮਲ ਬਾਈਕਾਟ ਦਾ ਐਲਾਨ ਕਰ ਚੁੱਕੇ ਹਨ। ਇਸ ਦੇ ਨਾਲ ਹੀ ਲੱਖਾ ਸਿਧਾਣਾ ਨੇ ਕੁੱਝ ਹੋਰ ਮੁੱਦਿਆਂ 'ਤੇ ਵੀ ਗੱਲਬਾਤ ਕੀਤੀ। ਲੱਖਾ ਸਿਧਾਣਾ ਵੱਲੋਂ  ਕਿਸਾਨਾਂ ਦੀ ਸਮੇਂ ਸਮੇਂ ਤੇ ਹਿਮਾਇਤ ਕੀਤੀ ਦਾ ਰਹੀ ਹੈ। ਦੱਸ ਦੇਈਏ ਕਿ ਸਮਾਜ ਸੇਵੀ ਲੱਖਾ ਸਿਧਾਣਾ ਸਮੇਤ ਵੱਡੀ ਗਿਣਤੀ 'ਚ ਅਗਾਹਵਧੂ ਸ਼ਖ਼ਸੀਅਤਾਂ ਵਲੋਂ ਕਿਸਾਨ ਜਥੇਬੰਦੀਆਂ ਨਾਲ ਮਿਲ ਕੇ ਵੱਡੇ ਕਾਰਪੋਰੇਟ ਘਰਾਣਿਆਂ ਦੇ ਕਾਰੋਬਾਰੀ ਅਦਾਰਿਆਂ ਦੀ ਘੇਰਾਬੰਦੀ ਦੇ ਨਾਲ-ਨਾਲ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ । ਕੁਝ ਦਿਨ ਪਹਿਲਾਂ  ਲੱਖਾ ਸਿਧਾਣਾ ਵਲੋਂ ਕਿਸਾਨ ਜਥੇਬੰਦੀਆਂ ਦੀ ਸਹਾਇਤਾ ਨਾਲ ਸਾਥੀਆਂ ਸਮੇਤ ਰਿਲਾਇਸ ਕੰਪਨੀ ਦੇ ਮੌਲ ਦਾ ਘਿਰਾਓ ਕੀਤਾ ਸੀ।

ਪੰਜਾਬੀਆਂ ਨੂੰ ਕਾਰਪੋਰੇਟ ਘਰਾਣਿਆਂ ਸਮੇਤ ਚਲਾਕ ਸਿਆਸਤਦਾਨਾਂ ਦੀਆਂ ਚਾਲਾਂ ਤੋਂ ਸੁਚੇਤ ਕਰਦਿਆਂ ਲੱਖਾ ਸਿਧਾਣਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਅਤੇ ਪੰਜਾਬੀਆਂ ਦੇ ਹਿਤਾਂ ਦੀ ਰਾਖੀ ਲਈ ਕੁੱਝ ਦਲੇਰਾਨਾ ਕਦਮ ਚੁੱਕਣ ਲਈ ਚੈਲੰਜ ਵੀ ਕੀਤਾ  ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੌਣ ਖੋਹੇਗਾ ਤੁਹਾਡੀਆਂ ਜ਼ਮੀਨਾਂ-ਜਾਇਦਾਦਾਂ ? ਮਰ+ਨ ਤੋਂ ਬਾਅਦ ਕਿੱਥੇ ਜਾਵੇਗੀ 55% ਦੌਲਤ ?

26 Apr 2024 11:00 AM

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM
Advertisement