
ਸਾਮਾਨ ਸੜ ਕੇ ਹੋਇਆ ਸੁਆਹ
ਅੰਮ੍ਰਿਤਸਰ: ਅੰਮ੍ਰਿਤਸਰ ਵਿਚ ਅੱਜ ਸਵੇਰੇ ਉਸ ਸਮੇਂ ਹਫੜਾ -ਦਫੜੀ ਮਚ ਗਈ ਜਦੋਂ ਟੁੰਡਾ ਤਾਲਾਬ ਦੀ ਲੋਹਾ ਮੰਡੀ ਵਿੱਚ ਅੱਗ ਭਿਆਨਕ ( A fire broke out at a shop in Amritsar) ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ 1 ਬਜ਼ੁਰਗ ਵਿਅਕਤੀ ਦੀ ਦਮ ਘੁਟਣ ਕਾਰਨ ਮੌਤ ਹੋ ਗਈ।
A fire broke out at a shop in Amritsar
ਹੋਰ ਵੀ ਪੜ੍ਹੋ: ਨਵਜੋਤ ਸਿੱਧੂ ਨੇ ਖ਼ਤਮ ਕੀਤੀ ਭੁੱਖ ਹੜਤਾਲ, ਕਿਹਾ ਸੱਚ ਦੀ ਸਦਾ ਫ਼ਤਿਹ ਹੋਵੇਗੀ
ਇਸ ਦੇ ਨਾਲ ਹੀ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਫਾਇਰ ਬ੍ਰਿਗੇਡ ਨੇ ਮੌਕੇ 'ਤੇ ਪਹੁੰਚ ਕੇ ਬੜੀ ਮਿਹਨਤ ਨਾਲ ਅੱਗ 'ਤੇ ਕਾਬੂ ਪਾਇਆ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ (A fire broke out at a shop in Amritsar) ਨਹੀਂ ਲੱਗ ਸਕਿਆ ਹੈ, ਪਰ ਮੁੱਢਲੀ ਜਾਂਚ ਵਿੱਚ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਪੁਲਿਸ ਨੇ ਲਾਸ਼ ਨੂੰ ਕਬਜ਼ੇ (A fire broke out at a shop in Amritsar) ਵਿੱਚ ਲੈ ਲਿਆ ਹੈ।
A fire broke out at a shop in Amritsar
ਹੋਰ ਵੀ ਪੜ੍ਹੋ: ਤੇਲੰਗਾਨਾ ਵਿੱਚ ਭਾਰੀ ਮੀਂਹ ਨਾਲ ਵਿਗੜੇ ਹਾਲਾਤ, ਨਾਲੇ 'ਚ ਵਹੇ ਲੋਕ