
ਮੰਡੀਆਂ ਵਿੱਚ ਆ ਰਹੀਆਂ ਮੁਸ਼ਕਿਲਾਂ ਬਾਰੇ ਕਿਸਾਨਾਂ ਨਾਲ ਕੀਤੀ ਗੱਲਬਾਤ
ਸ੍ਰੀ ਮੁਕਤਸਰ ਸਾਹਿਬ: ਪੰਜਾਬ ਸਰਕਾਰ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਆਪਣੇ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਦਾ ਦੌਰਾ ਕੀਤਾ। ਉਨ੍ਹਾਂ ਨੇ ਪਿੰਡ ਦੋਦਾ ਵਿੱਚ ਝੋਨੇ ਦੀ ਖਰੀਦ ਦਾ ( Transport Minister Raja Warring visited the food markets in his district) ਜਾਇਜ਼ਾ ਲਿਆ। ਇਸ ਦੌਰਾਨ ਰਾਜਾ ਵੜਿੰਗ ਨੇ ਮੰਡੀਆਂ ਵਿੱਚ ਆ ਰਹੀਆਂ ਮੁਸ਼ਕਿਲਾਂ ਬਾਰੇ ਕਿਸਾਨਾਂ( Transport Minister Raja Warring visited the food markets in his district) ਨਾਲ ਗੱਲਬਾਤ ਕੀਤੀ।
Raja Warring
ਹੋਰ ਵੀ ਪੜ੍ਹੋ: 12 ਅਕਤੂਬਰ ਨੂੰ ਦੇਸ਼ ਭਰ ਚ ਸ਼ਹੀਦ ਕਿਸਾਨ ਦਿਵਸ ਮਨਾਉਣ ਦਾ ਕੀਤਾ ਐਲਾਨ
ਰਾਜਾ ਵੜਿੰਗ ਨੇ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਤੋਂ ਅਸੀਂ ਮੰਡੀਆਂ ਵਿੱਚੋਂ ਕਿਸਾਨਾਂ ਦੀਆਂ ਫਸਲਾਂ ਨੂੰ ਛੇਤੀ ਤੋਂ ਛੇਤੀ ਚੁੱਕ ਰਹੇ ਹਾਂ। ਇਸ ਵਾਰ ਵੀ ਅਸੀਂ ਕਿਸਾਨਾਂ ਦੀ ਫਸਲ ਮੰਡੀਆਂ ਵਿੱਚ ਨਹੀਂ ਰਹਿਣ ਦੇਵਾਂਗੇ ਅਤੇ ਜਲਦੀ ਹੀ ( Transport Minister Raja Warring visited the food markets in his district) ਉਨ੍ਹਾਂ ਨੂੰ ਚੁੱਕ ਕੇ ਭੁਗਤਾਨ ਕਰ ਦਿੱਤਾ ਜਾਵੇਗਾ।
Transport Minister Raja Warring
ਹੋਰ ਵੀ ਪੜ੍ਹੋ: ਅਸ਼ੀਸ਼ ਮਿਸ਼ਰਾ ਦੀ ਪੇਸ਼ੀ ਤੋਂ ਬਾਅਦ ਨਵਜੋਤ ਸਿੱਧੂ ਨੇ ਖ਼ਤਮ ਕੀਤੀ ਭੁੱਖ ਹੜਤਾਲ
ਇਸ ਦੇ ਨਾਲ ਹੀ ਟਰਾਂਸਪੋਰਟ 'ਤੇ ਸ਼ਿਕੰਜਾ ਕੱਸਣ ਦੇ ਮਾਮਲੇ 'ਤੇ ਉਨ੍ਹਾਂ ਕਿਹਾ ਕਿ 'ਮੇਰੀ ਨਾ ਤਾਂ ਕਿਸੇ ਨਾਲ ਕੋਈ ਜਾਤੀ ਦੁਸ਼ਮਣੀ ਹੈ ਅਤੇ ਨਾ ਹੀ ਕਿਸੇ 'ਤੇ ਸ਼ਿਕੰਜਾ ਕੱਸਿਆ ਜਾ ਰਿਹਾ ( Transport Minister Raja Warring visited the food markets in his district) ਹੈ।
Raja Warring
ਰਾਜਾ ਵੜਿੰਗ ਨੇ ਅਪੀਲ ਕੀਤੀ ਕਿ ਟਰਾਂਸਪੋਰਟਰ, ਚਾਹੇ ਕਿਸੇ ਵੀ ਸਿਆਸੀ ਪਾਰਟੀ ਨਾਲ ਸਬੰਧਤ ਹੋਣ ਉਹ ਆਪਣੀਆਂ ਬੱਸਾਂ ਦੇ ਕਾਗਜ਼ਾਤ ਪੂਰੇ ਰੱਖਣ। ਜੇਕਰ ਉਹ ਕਾਗਜ਼ਾਂ ਦੀ ਪੂਰਤੀ ਨਹੀਂ ਕਰਦੇ ਤਾਂ ਉਨ੍ਹਾਂ ਦੀਆਂ ਬੱਸਾਂ 'ਤੇ ( Transport Minister Raja Warring visited the food markets in his district) ਕਾਰਵਾਈ ਕੀਤੀ ਜਾਵੇਗੀ।
ਹੋਰ ਵੀ ਪੜ੍ਹੋ: ਲਖੀਮਪੁਰ ਘਟਨਾ: ਅਸ਼ੀਸ਼ ਮਿਸ਼ਰਾ ਨੇ ਕੀਤਾ ਸਰੰਡਰ, ਲੰਮੇ ਸਮੇਂ ਤੱਕ ਹੋ ਸਕਦੀ ਹੈ ਪੁੱਛਗਿੱਛ