ਲਹਿਰਾਗਾਗਾ 'ਚ ਦੋ ਟਰੈਕਟਰਾਂ ਦੀ ਆਪਸ 'ਚ ਹੋਈ ਟੱਕਰ 'ਚ ਤਾਏ ਭਤੀਜੇ ਦੀ ਮੌਤ
Published : Oct 9, 2022, 7:41 am IST
Updated : Oct 9, 2022, 7:41 am IST
SHARE ARTICLE
photo
photo

ਮ੍ਰਿਤਕ ਆਪਣਾ ਘਰ ਬਣਾਉਣ ਲਈ ਮੂਨਕ ਤੋਂ ਟਰੈਕਟਰ ਵਿੱਚ ਸਾਮਾਨ ਲੈ ਕੇ ਜਾ ਰਹੇ ਸਨ।

 

ਲਹਿਰਾਗਾਗਾ: ਪਿੰਡ ਬੁਸ਼ਹਿਰਾ ਨੇੜੇ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਇੱਥੇ ਦੋ ਟਰੈਕਟਰਾਂ ਦੀ ਭਿਆਨਕ ਟੱਕਰ ਵਿੱਚ ਤਾਏ-ਭਤੀਜੇ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਆਪਣਾ ਘਰ ਬਣਾਉਣ ਲਈ ਮੂਨਕ ਤੋਂ ਟਰੈਕਟਰ ਵਿੱਚ ਸਾਮਾਨ ਲੈ ਕੇ ਜਾ ਰਹੇ ਸਨ।

ਦੱਸ ਦੇਈਏ ਕਿ ਪਿੰਡ ਬੁਸ਼ਹਿਰਾ ਦਾ ਮਕਾਨ ਮਾਲਕ ਨਾਜਰ ਸਿੰਘ ਆਪਣੇ ਛੋਟੇ ਭਤੀਜੇ ਅਮਨਜੋਤ ਸਿੰਘ ਨਾਲ ਸਵਰਾਜ ਟਰੈਕਟਰ 'ਤੇ ਸਵਾਰ ਹੋ ਕੇ ਮੂਨਕ ਤੋਂ ਘਰ ਆ ਰਿਹਾ ਸੀ। ਜਦੋਂ ਉਹ ਪਿੰਡ ਦੀ ਅਨਾਜ ਮੰਡੀ ਨੇੜੇ ਪੁੱਜੇ ਤਾਂ ਪਿੱਛੇ ਤੋਂ ਆ ਰਹੇ ਸੀਮਿੰਟ ਨਾਲ ਭਰੇ ਟਰੈਕਟਰ ਨੇ ਉਨ੍ਹਾਂ ਦੇ ਟਰੈਕਟਰ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਟਰੈਕਟਰ 'ਤੇ ਸਵਾਰ ਤਾਏ ਭਤੀਜੇ ਦੀ ਮੌਕੇ 'ਤੇ ਹੀ ਮੌਤ ਹੋ ਗਈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement